ਰਾਤ ਭਰ ਤਾਰੀਫ ਕਰਦਾ ਰਿਹਾ ਤੇਰੀ ਚੰਦ ਕੋਲ,
ਚੰਦ ਏਨਾਂ ਮੱਚਿਆ ਕੀ ਸਵੇਰ ਤੱਕ ਸੂਰਜ ਬਣ ਗਿਆ|



ਜੇ ਦੁਸ਼ਮਣ ਆਵੇ ਚੱਲ ਕੇ ਮੰਜਾ ਦੇਈਏ ਡਾਹ…
ਨਾ ਆਖੀਏ ਬੈਠਣ ਨੂੰ ਨਾ ਆਖੀਏ ਜਾਹ

ਅੱਖੀਆ ਨੂੰ ਪੈ ਗਈ ਆਦਤ ਤੈਨੂੰ ਤੱਕਣੇ ਦੀ ..!!
ਦਿਲ ਕਰੇ ਸਿਫਾਰਿਸ਼ ਸਾਂਭ ਕੇ ਤੈਨੂੰ ਰੱਖਣੇ ਦੀ ..!!

ਸ਼ੀਸ਼ਾ ਗਲਤੀ ਨਾਲ ਟੁੱਟਦਾ ਏ
ਤੇ
ਿਰਸ਼ਤਾ ਗਲਤ ਫਹਿਮਲੀ ਨਾਲ


ਤੇਰੇ ਚਿਹਰੇ ਉੱਤੇ ਦਿਸੇ ਉਦਾਸੀ ਕਿਉਂ,
ਭੈਣੇ ਤੇਰੀ ਖੁਸ਼ੀ ਲਈ ਤਾਂ ਮੈਂ ਰੱਬ ਨਾਲ ਵੀ ਰੁੱਸ ਜਾਵਾਂ।

ਉਹ ਮੇਰੀ ਜ਼ਿੰਦਗੀ ਸੀ,
ਪਰ ਸੱਚ ਇਹ ਵੀ ਹੈ ਕਿ ਜ਼ਿੰਦਗੀ ਦਾ ਕੋਈ ਭਰੋਸਾ ਨੀ ਹੁੰਦਾ .


ਮੈਨੂੰ ਉਸ ਵਕਤ ਝੂਠ ਸੁਨਣਾ ਬਹੁਤ ਵਧੀਆ ਲੱਗਦਾ ਹੈ….
ਜਦੋ ਮੈਨੂੰ ਸੱਚ ਪਹਿਲਾ ਹੀ ਪਤਾ ਹੋਵੇ


ਬੱਸ ਦਿਲਾਂ ਨੂੰ ਜਿੱਤਣ ਦਾ ਮਕਸਦ ਰੱਖਦੇ ਅਾਂ..
ਦੁਨੀਅਾਂ ਜਿੱਤ ਕੇ ਤਾਂ ਸਿਕੰਦਰ ਵੀ ਖਾਲੀ ਹੱਥ ਗਿਅਾ ਸੀ..

ਮੈ ਉਥੇ ਜਾਕੇ ਵੀ ਤੈਨੂੰ ਮੰਗਿਆ
ਜਿੱਥੇ ਜਾ ਕੇ ਲੋਕ ਸਿਰਫ ਆਪਣੀ ਖੁਸ਼ੀਆ ਮੰਗਦੇ ਹਨ

ਮੇਰਾ ਿਦਲ❤ ਤਾਂ ਬੱਸ ਓੁਹਨੂੰ ਚਾਹੁੰਦਾ ਏ
ਜੋ ਅਜੇ ਕਦਰ ਵੀ ਨਹੀਂ ਪਾਉਂਦਾ ਏ!!!
love ❤️ you jaan


ਚੋਗਾ ਸਭ ਨੇ ਚੁਗਣਾ ਸਭ ਦਾ Different Luck ਹੁੰਦਾ ,
ਕਿਸੇ ਦਾ ਜਰੀਆ Office ਕਿਸੇ ਦਾ Truck ਹੁੰਦਾ


ਆ ਗਿਆ ਰੋਣਾ ਅੱਜ ਮਾੜੀ ਤਕਦੀਰ ਤੇ__
ਸਾਰੇ ਹੰਝੂ ਡਿੱਗੇ ਸੱਚੀ ਤੇਰੀ ਤਸਵੀਰ ਤੇ

ਨਾ ਕਰ ਗਰੂਰ ਬੰਦਿਆਂ ਆਪਣੇ ਆਪ ਤੇ,,,,
ਰੱਬ ਨੇ ਤੇਰੇ ਵਰਗੇ ਪਤਾ ਨਹੀਂ ਕਿੰਨੇ ਬਣਾ ਕੇ ਮਿਟਾ ਦਿੱਤੇ!!!!


ਕੁੜੀ ਦੇ ਵਿੱਚ ‘ਸਾਦਗੀ ‘ ਹੋਣੀ ਚਾਹੀਦੀ ਏ!
ਹਵਾ ਤਾਂ ਸਾਡਾ ਪੱਖਾ ਵੀ ਬਹੁਤ ਮਾਰਦਾ..!

ਏਥੇ ਮੇਰੀ ਲਾਸ਼ ਤਕ ਨੀਲਾਮ ਕਰ ਦਿੱਤੀ ਗਈ,
ਲੱਥਿਆ ਕਰਜ਼ਾ ਨਾ ਫਿਰ ਵੀ ਯਾਰ ਤੇਰੇ ਸ਼ਹਿਰ ਦਾ

ਮੁੱਦਤਾਂ ਬਾਅਦ ਸੀ ਕਿਸੇ ਤੇ ਯਕੀਨ ਕੀਤਾ
ਅੱਜ ਫਿਰ ਸਭ ਕੁਝ ਖਿਲਰ ਗਿਆ ।।।