ਜਿੱਥੇ ਕਿਸੇ ਨੂੰ ਸਮਝਾਓਣਾਂ ਮੁਸਕਿਲ ਹੋ ਜਾਵੇ
ਓਥੇ ਆਪਣੇ ਆਪ ਨੂੰ ਸਮਝਾ ਲੈਣਾਂ ਚਾਹੀਦਾ ਏ
Loading views...
ਜਿੱਥੇ ਕਿਸੇ ਨੂੰ ਸਮਝਾਓਣਾਂ ਮੁਸਕਿਲ ਹੋ ਜਾਵੇ
ਓਥੇ ਆਪਣੇ ਆਪ ਨੂੰ ਸਮਝਾ ਲੈਣਾਂ ਚਾਹੀਦਾ ਏ
Loading views...
ਕਈ ਵਾਰ ਇਨਸਾਨ ਕੱਲਾ ਇਸ ਕਰਕੇ ਰਹਿ ਜਾਂਦਾ ਹੈ
ਆਪਣਿਆ ਨੂੰ ਛੱਡਣ ਦੀ ਸਲਾਹ ਬੇਗਾਨਿਆ ਤੋ ਲੈਦਾ..
Loading views...
ਭਰਨ ਨੂੰ ਤਾਂ ਹਰ ਜ਼ਖ਼ਮ ਭਰ ਜਾਊਂਗਾ …..
ਕਿਵੇ ਭਰੂਗੀ ੳੁਹ ਜਗਾ ਜਿੱਥੇ ਤੇਰੀ ਕਮੀ ਏ
Loading views...
ਸਿਆਸਤ ਹੋਵੇ ਯਾ ਮੁਹੱਬਤ…
ਜਿਤਦਾ ਔਹੀ ਹੈ ਜੋ ਫਰੇਬੀ ਹੋਵੇ ..
Loading views...
ਬਾਪੂ, ਤੂੰ ਰਿਹਾ ਸਾਰੀ ਉਮਰ ਹੱਡ ਤੋੜਦਾ
ਪੁੱਤ ਤੇਰੀ ਮਿਹਨਤ ਦਾ ਹੁਣ ਮੁੱਲ ਮੋੜਦਾ
Loading views...
ਮੇਰਾ ਇਕ ਹੀ ਸੁਪਨਾ ਆ
ਕੇ ਮਾਂ ਬਾਪ ਦਾ ਹਰ ਸੁਪਨਾ ਪੂਰਾ ਕਰਾਂ
Loading views...
ਜੁਬਾਨ ਕੌੜੀ ਹੋਵੇ ਤਾਂ ਗਹਿਰਾ ਜ਼ਖਮ ਦਿੰਦੀ ਆ,
ਪਰ ਜੇ ਮਿੱਠੀ ਹੋਵੇ ਤਾਂ ਵੈਸੇ ਹੀ ਕਤਲ ਕਰ ਦਿੰਦੀ ਆ
Loading views...
ਯਾਰੀ ਵਿਚ ਨਫਾ ਨੁਕਸਾਨ ਨਹੀਂਓ ਵੇਖੀ ਦਾ,
ਦਿਲ ਮਿਲ ਜਾਵੇ ਫੇਰ ਹਾਣ ਨਹੀਂਓ ਵੇਖੀ ਦਾ,
Loading views...
ਜਿਸ ਸ਼ਖ਼ਸ ਲਈ ਤੁਸੀਂ ਮੈਨੂੰ ਠੁਕਰਾ ਕੇ ਗਏ ਸੀ 🤷🏻♂️
ਸੁਣਿਆ ਉਹ ਵੀ ਤੁਹਾਡਾ ਨਹੀਂ ਹੋਇਆ
Loading views...
ਕੁੜੀ ਗੁੰਦਣ ਲੱਗੀ ਐ ਵਾਲ pυƒƒ ਛੱਡ ਕੇ…
ਮੁੱਛ ਮੇਰੀ ਨੂੰ ਵੀ ਵੱਟ ਹੁਣ ਆਉਣ ਲੱਗਿਆ…
Loading views...
ਲੋਕਾਂ ਦੇ EX Gf/Bf ਹੁੰਦੇ ਆ,
ਮੇਰੇ EX Crush’s ਹੀ ਰਹਿ ਗਏ 😜
Loading views...
ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….
ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
Loading views...
ਮੈਂ ਬਚਾਉਂਦਾ ਰਿਹਾ ਸਿਉਂਕ ਤੋਂ ਘਰ ਆਪਣਾ..
ਕੁੱਝ ਕੁਰਸੀ ਦੇ ਕੀੜੇ ਮੇਰਾ ਮੁਲਕ ਖਾ ਗਏ
Loading views...
ਨ੍ਹੇਰੀ ਨਸ਼ਿਆਂ ਦੀ ਬੜੀ ਪਹਿਲਾਂ ਝੁੱਲ ਗਈ,
ਚਿੱਟੇ ਦਾ ਜ਼ਹਿਰ ਪੰਜਾਬ ਦੇ ਕਿੰਨੇ ਪੁੱਤ ਖਾ ਗਿਆ…
Loading views...
ਕੁਝ ਹਾਰ ਗਈ ਤਕਦੀਰ ਕੁਝ ਟੁੱਟ ਗਏ ਸੁਪਨੇ
ਕੁਝ ਗੈਰਾਂ ਨੇ ਬਰਬਾਦ ਕੀਤਾ ਕੁਝ ਛੱਡ ਗਏ ਆਪਣੇ॥
Loading views...
ਪਤਾ ਨਹੀ ਕਿਸ ਤਰਾ ਪਰਖਦਾ ਹੈ ਮੇਰਾ ਰੱਬ ਮੈਨੂੰ
ਪਰਚਾ ਵੀ ਔਖਾ ਪਾਉਦਾ ਹੈ ਤੇ ਫੇਲ੍ਹ ਵੀ ਹੌਣ ਨਹੀ ਦਿੰਦਾ
Loading views...