ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ.
ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾਕੋਈ ਹੋਰ ਨਹੀਂ..
ਮੈ ਜੰਗਲ ਦੀ ਉਸ ਜੜੀ ਬੂਟੀ ਵਰਗਾ ਹਾਂ..
ਜਿਸ ਨੂੰ ਮਤਲਬ ਤੋ ਬਿੰਨਾਂ ਕੋਈ ਨਹੀ ਪੁੱਛਦਾ..
ਦਿਲ ਇੰਨਾ ਭਰਿਆ ਪਿਆ ਜਜਬਾਤਾਂ ਨਾਲ
ਕੇ ਮੈ ਤੇਰੀ bewafai ਤੇ ਪੂਰੀ ਕਿਤਾਬ ਲਿਖ ਸਕਦਾ.
ਜੇ ਜੱਟੀ ਤਰੀਫ਼ ਕਰਨ ਤੇ ਆਗੀ ਤਾਂ thanx ਕਹਿੰਦਾ ਥੱਕ ਜਾਏਂਗਾ,,,,,,,,,,,,,,
ਜੇ ਜੱਟੀ ਤਵਾ ਲਾਉਣ ਤੇ ਆਗੀ ਤਾ 2 ਮਿੰਟਾ ਚ ਮਚ ਜਾਏਂਗਾ
ਕੱਲਾ ਕਹਿਰਾ ਉਤੋਂ ਸ਼ਾਮ ਦੇਖ ਕੇ
ਹੱਥ ਪਾ ਲਈ ਨਾਂ ਤੂੰ ਆਮ ਦੇਖ ਕੇ!!!
ਜਿੰਦਗੀ ਦੇ ਵਿੱਚ ਕੁੱਝ ਲੋਕ ਇੰਨੇ ਪਿਆਰੇ ਹੁੰਦੇ ਨੇ…..
ਕਿ ਉਹਨਾਂ ਨੂੰ ਖੋਣ ਦਾ ਡਰ ਸੁਪਨੇ ਵਿੱਚ ਵੀ ਡਰਾ ਦਿੰਦਾ ਹੈ…….!!!!
ਆਮਦਨ ਥੋੜੀ ਤੇ ਖਰਚ ਬਹੁਤਾ ,ਇਹ ਲੱਛਣ ਉੱਜੜ ਜਾਣ ਦੇ
ਜੋਰ ਥੋੜਾ ਤੇ ਗੁੱਸਾ ਬਹੁਤਾ ,ਇਹ ਲੱਛਣ ਕੁੱਟ ਖਾਣ ਦੇ
ਕਾਹਦੀ ਪੌਣੇ ਪੰਜ ਮਿਤਰਾ ਨੂੰ ਹਾਂ ਕਰ ਗਈ
ਪੰਜ ਵਜ ਦੇ ਨੂੰ ਪੀ ਗਏ ਪੌਣਾ ਢੋਲ ਜਟੀਏ
ਠੋਕਰਾਂ ਮਾਰਨ ਵਾਲੇ ਜਿਉਦੇ ਰਹਿਣ
ਇਹਨਾ ਕਰਕੇ ਹੀ ਤਰੱਕੀਆ ਹੁੰਦੀਆ ਨੇ
ਕੁਝ ਹਾਰ ਗਈ ਤਕਦੀਰ ਕੁਝ ਟੁੱਟ ਗਏ ਸੁਪਨੇ
ਕੁਝ ਗੈਰਾਂ ਨੇ ਬਰਬਾਦ ਕੀਤਾ ਕੁਝ ਛੱਡ ਗਏ ਆਪਣੇ॥
ਮੇਰੀ ਮੈਂ ਨੇ ਤੇਰੇ ਤੋਂ ਜੁਦਾ ਰੱਖਿਆ,
ਮੈਨੂੰ ਇਨਸਾਨ ਤੈਨੂੰ ਖੁਦਾ ਰੱਖਿਆ
ਸਕੂਨ ਦੀ ਤਲਾਸ਼ ਚ ਦਿਲ ਵੇਚਣ ਚੱਲੇ ਸੀ,
ਖਰੀਦਦਾਰ ਦਰਦ ਵੀ ਦੇ ਗਿਅਾ ਤੇ ਦਿਲ ਵੀ ਲੈ ਗਿਅਾ ||
ਨਸ਼ੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ…
ਐਸੀ ਲੱਗ ਗਈ ਸੀ ਤੋਡ ਦਿਲੋ ਕੱਢੀ ਨਾ ਗਈ
ਝੂਠਾ ਤਾਂ ਮੈਂ ਈ ਹਾਂ ਜੋ ਅੱਜ ਵੀ ਜੀਅ ਰਿਹਾ ਹਾਂ,
ਤੇਰੇ ਬਿਨ ਜੀਅ ਨਹੀ ਸਕਦਾ ਰੋਜ਼ ਕਹਿੰਦਾ ਸੀ.
ਬੜੇ ਰਿਸ਼ਤੇ ਨਿਭਾ ਲਏ ਪੈਰੀ ਗਿਰ ਗਿਰ ਕੇ .,
ਹੁਣ ਦੱਸਣਾ ਕਈਆਂ ਨੂੰ attitude ਕਿਹਨੂੰ ਕਹਿੰਦੇ..Ne
Gal dil di dil vich O rakhda hai..
Tenu chori chori takda hai..