ਮੈ ਸੋਹਣਾ ਤੂੰ ਸੋਹਣੀ ਆਪਣੀ ਜੋੜੀ ਬੜੀ ਕਮਾਲ
ਵੀਰ ਤੇਰੇ ਚੁੱਕੀ ਫ਼ਿਰਨ ਕੈਮਰਾ ਕਹਿੰਦੇ ਫ਼ੋਟੋ ਖਿਚਾਉਣੀ ,ਜੀਜੇ ਨਾਲ

Loading views...



ਇਸ ਗੱਲ ਵਿੱਚ ਗਿਰਗਿਟ ਨੇ ਵੀ ਹਾਰ ਮੰਨ ਲਈ ..
ਕਿ ਰੰਗ ਬਦਲਣ ਵਿੱਚ ਉਹ ਇਨਸਾਨ ਤੋਂ ਪਿੱਛੇ ਹੈ..

Loading views...

ਅਸੀਂ ਸਰਕਾਰਾਂ ਬਣਾਈਆਂ ਸੀ ਗ਼ਰੀਬਾਂ ਦਾ ਸੋਚਣ ਲਈ
ਪਰ ਸਰਕਾਰਾਂ ਬਣ ਗਈਆਂ ਗ਼ਰੀਬਾਂ ਨੂੰ ਠੋਕਣ ਲਈ

Loading views...

ਜੋ ਹੱਸਦੇ ਹੱਸਦੇ ਰੋ ਪੈਂਦੇ ਉਹ ਵਕਤ ਦੇ ਮਾਰੇ ਹੁੰਦੇ ਨੇ
ਜੋ ਰੌਦੇਂ ਰੌਦੇਂ ਹੱਸ ਪੈਂਦੇ ਉਹ ਇਸ਼ਕ ‘ਚ ਹਾਰੇ ਹੁੰਦੇ ਨੇ !!

Loading views...


ਲੋਕ ਸ਼ਕਲਾਂ ਦੇਖਦੇ ਆ ਅਸੀ ਦਿਲ ਦੇਖਦੇ ਆ…💓
🎓ਲੋਕ ਸੁਪਨੇ ਦੇਖਦੇ ਆ ਅਸੀ ਹਕੀਕਤ ਦੇਖਦੇ ਆ..

Loading views...

ਅੱਗ ਲਗੇ ਤੇਰੀ ਯਾਦ ਨੂੰ ਮੇਰੀ ਚਾਹ ਵੀ ਠੰਡੀ ਕਰਤੀ ☹

Loading views...


ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,
ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ😵😪

Loading views...


-Meiin ta Kde Chunni Vich Nahi Vatt Penn Diita Kamleya,
Fiir Tere Mathe Vatt Kiiwe SehLu .. ‘

Loading views...

ਟੁੱਟਿਆ ਹੋਇਆ ਤਾਰਾ ਸਭ ਦੀਆ ਦੁਆਵਾ ਕਬੂਲ ਕਰਦਾ ਏ
ਕਿਉਕਿ ਉਸਨੂੰ ਟੁੱਟਣ ਦਾ ਦਰਦ ਪਤਾ ਹੁੰਦਾ ਏ

Loading views...

ਪਿਆਰ ਦੇ ਦੋ ਪੱਲ ਨੇ ਜੀਅ ਭਰ ਕੇ ਜੀਅ ਲੈ ਸੱਜਣਾ…
ਕਿਸ ਦਿਨ ਵਿੱਛੜ ਜਾਣਾ ਹੈ ਇਹ ਕੋਣ ਜਾਣਦਾ ਹੈ…

Loading views...


ਸ਼ਰਾਬ ਦਾ ਕਰਕੇ ਓਹਨੂੰ ਸਾਰੇ ਛੱਡ ਗਏ
ਪਰ ਓਹ ਕਹਿੰਦਾ ਮੈਂ ਸ਼ਰਾਬ ਨੀਂ ਛੱਡਣੀ

Loading views...

ਬੜੀ ਨਫ਼ਰਤ ਸੀ ਓਹਨਾ ਨੂੰ ਬੇਵਫ਼ਾ ਲੋਕਾਂ ਤੋਂ…
ਪਤਾ ਨੀ ਓਹਨਾ ਦੀ ਖੁਦ ਨਾਲ ਕਿਵੇ ਨਿਭਦੀ ਹੋਣੀ ਆ

Loading views...


ਹਰ ਸੁਪਨੇ ਮੁਕੱਦਰ ਵਿਚ ਹਕੀਕਤ ਨਹੀਂ ਹੁੰਦੀ
ਕੁਝ ਸੁਪਨੇ ਜ਼ਿੰਦਗੀ ਵਿਚ ਸੁਪਨੇ ਹੀ ਰਹਿ ਜਾਂਦੇ ਨੇ

Loading views...

ਕਿੰਨਾ ਖੁਸ਼ ਸੀ ਉਹ ਕਿਸੀ ਗੈਰ ਦੇ ਨਾਲ…..
ਜਦੋ ਨਜ਼ਰ ਮੇਰੇ ਤੇ ਪਈ ਤੇ ਉਦਾਸ ਹੋ ਗਿਆ.

Loading views...

ਸ਼ੌਕ ਤਾਂ ਖੂਨ ਚ ਹੀ ਹੁੰਦੇ ਆ ਮਿੱਤਰਾ
.
ਕਿਸੇ ਨੂੰ ਦੇਖਕੇ ਕਦੇ ਸ਼ੌਕ ਨੀ ਪੈਦਾ ਕਰੀਦੇ_

Loading views...