ਜਿਉਂਦੇ ਦੀ ਮੈ ਮੈ ਨਹੀ ਮੁੱਕਦੀ ਸ਼ੋਕ ਨੀ ਪੂਰੇ ਹੁੰਦੇ
ਜਦੋ ਮਰਦਾ ਨਿੱਕੀ ਜਿਹੀ ਗੜਵੀ ‘ਚ ਆ ਜਾਂਦਾ

Loading views...



ਮੁੱਦਤਾਂ ਬਾਅਦ ਸੀ ਕਿਸੇ ਤੇ ਯਕੀਨ ਕੀਤਾ
ਅੱਜ ਫਿਰ ਸਭ ਕੁਝ ਖਿਲਰ ਗਿਆ ।।।

Loading views...

ਉਮਰ ਕੈਦ ਦੀ ਤਰਾਂ ਹੁੰਦੇ ਨੇ ਕੁਝ ਰਿਸ਼ਤੇ..
ਜਿੱਥੇ ਜਮਾਨਤ ਦੇ ਕੇ ਵੀ ਰਿਹਾਈ ਨਹੀਂ ਮਿਲਦੀ..

Loading views...

ਸਿਰਫ਼ ਅਸੀ ਹੀ ਹਾਂ ਓਹਦੇ ਦਿਲ ਚ,
ਬਸ ੲਿਹੀ ਗਲਤ-ਫ਼ਹਿਮੀ ਲੈ ਡੁੱਬੀ…

Loading views...


ਬਸ ਨਜ਼ਰਾ ਹੀ ਨੀਵੀਆ ਰੱਖੀ ਦੀਆਂ

ਸੋਚ ਤਾ ਅਸਮਾਨ ਤੋ ਵੀ ਉਚੀ ਰੱਖੀ ਦੀ

Loading views...

ਕੁੱਝ ਵਕਤ ਲਈ ਚੁੱਪ ਹੋ ਕੇ ਦੇਖੋ….

ਤੁਹਾਡੇ ਆਪਣੇ ਸੱਚੀ ਮੁੱਚੀ ਤੁਹਾਨੂੰ ਭੁੱਲ ਜਾਣਗੇ. …

Loading views...


ਦੁਨੀਆ ਦੀ ਗੱਲ ਝੂਠੀ… ਕੋਈ ਕਿਸੇ ਲਈ ਮਰਦਾ ਨਹੀ…
ਜਾਨ ਦੇਣ ਦਾ ਫੈਸਲਾ ਬੜਾ ਵੱਡਾ… ਕੋਈ ਸੂਈ ਚੁੱਬੀ ਤਾ ਜਰਦਾ ਨਹੀ…!!

Loading views...


ਹੁਣ ਜੇ ਮੈ ਵੀ ਕਹਿ ਦੇਵਾ ਕੇ ਉਹ ਬੇਵਫਾ ਹੈ,,,,,
ਫੇਰ ਲੋਕਾ ‘ਚ ਤੇ “mere” ‘ਚ ਫਰਕ ਕਿ ਰਹਿ ਗਿਆ…..?

Loading views...

ਦੁਨੀਆਂ ਨੇ ਵਸਦੀ ਰਹਿਣਾ ਏਂ ਸਾਡੇ ਬਗੈਰ ਵੀ
ਤੂੰ ਐਵੇਂ ਤਪਿਆ, ਤੜਪਿਆ ਤੇ ਉਲਝਿਆ ਨ ਕਰ

~ ਡਾ. ਸੁਰਜੀਤ ਪਾਤਰ

Loading views...

ਤੂੰ tension ਨਾ ਲੈ ਸੋਹਣਿਆ ਵੇ ਤੈਨੂੰ ਆਪਣੇ ਨਾਂਅ ਲਿਖਵਾਊਂ____
ਤੇਰੇ ਸਾਰੇ ਯਾਰਾਂ ਤੋਂ ਕਾਨੂੰਨੀ ਤੌਰ ‘ਤੇ bhabi ਕਹਾਊਂ_____

Loading views...


ਵੇ ਪੁੱਤ ਤੂੰ ਸਾਰਾ ਦਿੰਨ ਕਿੱਕਰ ਤੇ ਕੀ ਕਰਦਾ ਰਹਿੰਦਾ ਆਂ??
ਬੇਬੇ ਕਿੱਕਰ ਨੀ….ਟਵਿਟਰ ਹੈ ਟਵਿਟਰ !!!

Loading views...


ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..
ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।

Loading views...

ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ…
ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ

Loading views...


ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ,
ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ

Loading views...

ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..
ਇੱਕ ਤੂੰ ਤੇ ਇੱਕ ਤੇਰਾ ਸਾਥ..

Loading views...

ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ,
ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ

Loading views...