ਜਦੋਂ ਤੱਕ ਮੁਸੀਬਤ ਦਾ ਪਤਾ ਨਾਂ ਲੱਗੇ,
ਉਦੋਂ ਤੱਕ ਹੀ ਸਕੂਨ ਹੈ ਜ਼ਿੰਦਗੀ ਵਿੱਚ,,

Loading views...



ਚੋਗਾ ਸਭ ਨੇ ਚੁਗਣਾ ਸਭ ਦਾ Different Luck ਹੁੰਦਾ ,
ਕਿਸੇ ਦਾ ਜਰੀਆ Office ਕਿਸੇ ਦਾ Truck ਹੁੰਦਾ

Loading views...

ਬਸ ਇਹੀ ਤਮੰਨਾ ਸੀ ਕਿ ਉਹ ਮੈਨੂੰ ਮੇਰੀ ਤਰਾਂ ਚਾਹਵੇ,
ਪਰ ਇਹ ਤਮੰਨਾ ਸੀ ਇਸ ਲਈ ਤਮੰਨਾ ਹੀ ਰਹਿ ਗਈ ।

Loading views...

ਕਦੇ ਕਦੇ ਦੂਸਰੇ ਨੂੰ ਵੀ ਗਲਤੀ ਦਾ ਅਹਿਸਾਸ ਕਰਾਓ,
ਹਰ ਵਾਰ ਤੁਹਾਡਾ ਹੀ ਝੁਕਦੇ ਜਾਣਾ ਵੀ ਜ਼ਰੂਰੀ ਨਹੀਂ।

Loading views...


ਚਰਚਾ ਹਮੇਸ਼ਾ ਕਾਮਯਾਬੀ ਦੀ ਹੋਵੇ ਜ਼ਰੂਰੀ ਤਾਂ ਨਹੀਂ ,,
ਬਰਬਾਦੀਆਂ ਵੀ ਇਨਸਾਨ ਨੂੰ ਮਸ਼ਹੂਰ ਬਣਾ ਦਿੰਦੀਆਂ ਨੇ ..

Loading views...

ਕੀ ਪਤਾ ਕਿਹੜੀ ਦੌਲਤ ਆ ਤੇਰੇ ਲਫਜ਼ਾਂ ਵਿੱਚ,
ਗੱਲ ਕਰਦੇ ਹੋ ਤਾਂ ਦਿਲ ਖਰੀਦ ਹੀ ਲੈਨੇਂ ਓਂ

Loading views...


ਲੈ ਕੇ ਜੁੱਤੀ ਥੱਲੇ ਜਿੰਦਗੀ ਦੇ ਬੋਝ ਨੂੰ,,,
yAaR ਲੁੱਟਦੇ ਨੇ ਮੋਜਾ ਦਿਲ ਖੋਲ ਕੇ,,

Loading views...


ਮਾਪਿਆਂ ਲਈ ਬੜੀ ਖਾਸ ਹਾਂ ਮੈਂ
ਲੋਕਾਂ ਲਈ ਭਾਵੇਂ ਆਮ ਸਹੀ..!!!

Loading views...

ਆਪਣਾ ਦਿਲ ਵੀ ਕਾਰ ਦੇ ਉਸ ਕਾਰਵੇਟਰ ਵਰਗਾ ਹੋ ਗਿਆ
ਜੋ ਕਿੰਨਾ ਵੀ ਠੀਕ ਕਰ ਲਈਏ ਪਰ ਕਚਰਾ ਅੜਦਾ ਹੀ ਰਹਿੰਦਾ

Loading views...


ਕਾਮਯਾਬੀ ਮਿਹਨਤਾਂ ਨਾਲ ਹੀ ਮਿਲਦੀ ਹੈ,
ਨਾ ਕਿ ਫੋਕੀਆਂ ਗੱਲਾਂ ਕਰਨ ਨਾਲ

Loading views...


ਜਿਸਦੇ ਕੋਲੇ ਹੈ ਪੂੰਜੀ ਸ਼ਬਦਾਂ ਦੀ,
ਉਹ ਨਾ ਹਰਗਿਜ਼ ਗਰੀਬ ਹੁੰਦਾ ਏ।

Loading views...

ਸਿਰਫ਼ ਅਸੀ ਹੀ ਹਾਂ ਓਹਦੇ ਦਿਲ ਚ,
ਬਸ ੲਿਹੀ ਗਲਤ-ਫ਼ਹਿਮੀ ਲੈ ਡੁੱਬੀ…

Loading views...


ਜਦੋ ਮੈਂ ਓਹਨੁ ਦੇਖਦਾ ਸੀ ਓਹ ਅਕਸਰ ਨੀਵੀ ਪਾ ਜਾਂਦੀ ਸੀ …
ਇੱਕ ਅਜੀਬ ਜੇਹੀ ਖੁਸ਼ੀ ਉਸਦੇ ਚੇਹਰੇ ਤੇ ਛਾਂ ਜਾਂਦੀ ਸੀ…!!

Loading views...

ਕਈ ਇਨਸਾਨ ੲਿੰਨੇ ਚੰਗੇ ਤੇ ਪਿਆਰੇ ਹੁੰਦੇ ਆ ਕਿ
ਸੱਚੀਉਂ ਹੀ ਉਹਨਾਂ ਦੇ ਮੋਹ ਪਿਆਰ ਅੱਗੇ ਸਿਰ ਝੁਕ ਜਾਂਦਾ ਹੈ

Loading views...

ਇੰਨੇ ਅਨਮੋਲ ਤਾਂ ਨਹੀ, ਪਰ ਸਾਡੀ ਕਦਰ ਯਾਦ ਰੱਖਣਾ….!
ਸ਼ਾਇਦ ਸਾਡੇ ਬਾਅਦ ਕੋਈ ਸਾਡੇ ਵਰਗਾ ਨਾ ਮਿਲੇ..!!

Loading views...