ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ ,
ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।
Loading views...
ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ ,
ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।
Loading views...
ਕੁਝ ਜ਼ਖ਼ਮ ਨੇ
ਜੋ ਸਫਲਤਾ ਤੋਂ ਬਾਅਦ ਹੀ ਭਰਨਗੇ…
Loading views...
ਅੈਵੇ ਨਾ ਬਹੁਤਾ ਪਰਖਿਅਾ ਕਰ ਜਿੰਦੜੀਏ
ਸਰਦਾਰਾ ਦੇ ਘਰ ਜੰਮਣ ਵਾਲੀਅਾ
ਕਦੇ ਹਾਰ ਦੀਅਾ ਨਹੀ
Loading views...
ਮੈਨੂੰ ਕਹਿੰਦੀ ਤੂੰ ਦੇਸੀ ਆ ਮੈਂ ਵੀ ਕਹਿ ਦਿੱਤਾ ??
ਤੂੰ ਵੀ ਦਿਖਾ ਕਿਥੇ ਤੇਰੇ Nιкє ਦਾ Tαg ਲੱਗਾ ਆ ….
Loading views...
ਬੋਹਤਾ ਬਣ ਨਾ ਤੂੰ Velly
ਦਿਲ ਕਰੇ Panga Laili
ਛੋਟੇ ਤੇਰੇ ਜਿਹੇ
Chacha Chacha ਕਹਿੰਦੇ ਆ”
Loading views...
ਅਸੀ ਸ਼ਰੀਫ਼ ਕੀ ਹੋਏ
ਸਾਲੇ ਸਾਡੇ ਲਈ ਰਿਸ਼ਤੇ ਆਉਣੇ ਸ਼ੁਰੂ ਹੋ ਗੲੇ
Loading views...
ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ… ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ …
ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ
Loading views...
ਨਿੱਕੀ ਮੋਟੀ ਗੱਲ ਦਾ ਕੀ ਰੌਲਾ ਪਾਉਣਾ
ਆਪਾਂ ਉਸ ਕੰਮ ਚ ਕੋਕੇ ਜੜ ਦੇਈਏ,
ਜੋ ਦੁਨੀਆ ਕਹਿੰਦੀ ਇਹ ਨੀ ਹੋਣਾ
Loading views...
ਇਹ ਵੀ ਨਹੀਂ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ
ਇਹ ਵੀ ਨਹੀਂ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ
ਹਾਰੇ ਨਹੀਂ ਲੜਾਈ ਹਾਲੇ ਲੜੀ ਜਾਨੇ ਆਂ
ਦੋ ਦੋ ਹੱਥ ਜ਼ਿੰਦਗੀ ਨਾਲ ਕਰੀ ਜਾਨੇ ਆਂ
Loading views...
ਅਣਖ਼ਾ ਮਿਲਿਆ ਵਿਰਸੇ ਚੋਂ ਨਹੀਓ ਤੱਕ ਬਗਾਨੇ ਦਿਲ ਹਾਰਦੀ💞💞
ਵੇ ਜੇ ਤੂੰ ਕਰਦਾ Crack ਦਿਲਾਂ ਨੂੰ ਅਲੜੑ ਵੀ ਸੱਟ ਬੜੀ ਡੂੰਘੀ ਮਾਰਦੀ
Loading views...
ਬਾਗੀ ਹੋਣਾ ਕਦੇ ਵੀ ਗਲਤ ਨਹੀਂ ਹੁੰਦਾ
ਇਹ ਤਾ ਨਿਸ਼ਾਨੀ ਹੈ ਕੇ ਤੁਸੀ ਭੇਡਾਂ ਵਿਚ ਸ਼ਾਮਿਲ ਨਹੀਂ
Loading views...
ਗੁਣ ਜਾਣਦੀ ਨੀ ਮਿੱਤਰਾਂ ਦਾ
.
ਅਲੜਾਂ ਕਟਾੳੁਣ ਪਰਚੀ Time ਵਿਕਦਾ ਮਿੱਤਰਾਂ ਦਾ
Loading views...
ਬੈਲ ਜਿਨ੍ਹਾਂ ਮਰਜੀ ਅੜੀਅਲ ਹੋਵੇ
ਕਿਸਾਨ ਆਪਣੇ ਖੇਤ ਜੁਤਵਾ ਹੀ ਲੈਂਦਾ ਹੈ
Loading views...
ਮੰਨਿਆ ਕੇ ਖੁਸ਼ ਨਹੀਂ ਇਹ ਵੀ ਨਹੀਂ ਕੇ ਉਦਾਸ ਹਾਂ
ਘੱਟ ਬੋਲਣ ਦੀ ਆਦਤ ਹੈ ਇਹ ਵੀ ਨਹੀਂ ਕੇ ਲਾਸ਼ ਹਾਂ
Loading views...
ਸਾਨੂਂ ਦਿਲੋ ਕਂਢਣਾ…
ਸਿਰਫ.2 ਮਿਂਨਟ ਦਾ Atitude c
ਤੇ ਉਮਰਾ ਦਾ ਪਛਤਾਵਾਂ..
…..ਮਹਾਰਾਣਾ ਸਿਕਂਦਰ….
Loading views...
ਸਾਨੂੰ ਆਪਣੇ ਜਿਹੇ ਕਮਲੇ ਹੀ ਚੰਗੇ ਲੱਗਦੇ ਨੇ ,,
ਬਹੁਤਿਆਂ ਚਲਾਕਾਂ ਨਾਲ ਸਾਡੀ ਬਣਦੀ ਨੀ ।
Loading views...