ਸਕਿਆ ਭਰਾਵਾਂ ਨਾਲੋ ਵੱਧ ਕੇ ਪਿਆਰ ਆ
ਇੱਕਠਿਆ ਨੂੰ ਦੇਖ ਲੋਕੀ ਖਾਂਦੇ ਤਾਹੀਉ ਖਾਰ ਆ

Loading views...



ਸੌਚ ਕੇ ਕਰਿਆ ਕਰੌ ਬੁਰਾਈ ਸਾਡੀ
ਜਿਸ ਨੂੰ ਤੁਸੀਂ ਜਾ ਕੇ ਮਿਲਦੇ ਓ
ਉਹ ਸਾਨੂੰ ਆ ਕੇ ਮਿਲਦੇ ਆ

Loading views...

ਮਾੜੇ ਬੰਦੇ ਕੋਲ ਖੜ੍ਹਦੀ ਨਹੀਂ …
ਨੱਖਰੇ ਕਿਸੇ ਦੇ ਜਰਦੀ ਨਹੀਂ…
ਰੱਬ ਮਿਹਰਬਾਨ ਰਹੇ ਕਮਲਿਆ…
jåťŤî ਕਿਸੇ ਤੋਂ ਵੀ ਡਰਦੀ ਨਹੀਂ..

Loading views...

ਜਿਹੜਾ ਮਰਜ਼ੀ MakeUp ਕਰਲਾ
.
.
.
.
.
.
.
.
.
ਮੈਂ ਨੀ ਫਸਣਾ

Loading views...


ਉਹਦੇ ਬੁੱਲਾਂ ਉੱਤੇ ਮੇਰੀ ਰੱਟ ਐ…
ਸਾਡੀ ਆਸ਼ਕਾ ਦੇ ਵਿੱਚ ਯਾਰੀ ਅੱਤ ਐ…
ਮੈਂ ਵੀ ਘੈਟ ਜਿਹੀ ਸਵੇਗੀ ਮੁਟਿਆਰ ਐ…
ਉਹ ਵੀ ਸਿਰੇ ਦਾ ਸਵੇਗੀ ਜਿਹਾ ਜੱਟ ਐ…

Loading views...

Ja Marriage karwa lai..
jithe tere dil karda Mere ton
mintan teriyan honiya ni!

Loading views...


ਕਹਿੰਦੇ ਉੱਚਿਆ ਹਵੇਲੀਆ,ਕਾਰਾ ਲੰਮੀਆ ਤੇ ਸੇਹਲੀਆ
,ਵੀਰੇ ਪੱਲੇ ਸਾਡੇ ਕੱਖ ਨਹੀ,ਜਾਰਾ ਬੇਲੀਆ ਦੇ ਬੇਲੀ ਆ.

Loading views...


ਦੁਨੀਆ ਲੱਖ ਵਸਦੀ ਦੱਸ ਕਿਸੇ ਦਾ ਸਾਨੂੰ ਕੀ ਭਾਅ
ਜਾਨ ਤੋਂ ਪਿਆਰੇ ਮੈਨੂੰ ਮੇਰੇ ਮਾਪੇ
ਜਿਹਨਾਂ ਕਰਕੇ ਚੱਲਣ ਮੇਰੇ ਸਾਹ..!!

Loading views...

ਬਾਗੀ ਹੋਣਾ ਕਦੇ ਵੀ ਗਲਤ ਨਹੀਂ ਹੁੰਦਾ
ਇਹ ਤਾ ਨਿਸ਼ਾਨੀ ਹੈ ਕੇ ਤੁਸੀ ਭੇਡਾਂ ਵਿਚ ਸ਼ਾਮਿਲ ਨਹੀਂ

Loading views...

ਯਾਰ ਯਾਰਾ ਦੇ ਪਗਾੳੁਦੇ ਸਦਾ ਯਾਰੀਆ
ਯਾਰ ਤੀਵੀਅਾ ਦੇ ਰੱਖਦੇ ਨੀ ਜਿਗਰੇ

Loading views...


ਗੈਰਤ ਕਿੱਥੋ ਲਭਦਾ ਲਿਫਾਫਿਅਾਂ ਵਾਲਿਅਾ ਢੇਰਾਂ ਚੋਂ
ਅਸੀਂ ਮੌਤ ਨੂੰ ਪਾੲੀੲੇ ਜੱਫੇ ਤੂੰ ਨਾ 3 ਨਾ 13 ਚੋਂ..

Loading views...


ਯਾਰ ਨਾਂ ਕਦੇ ਵੀ ਬੇਕਾਰ ਰੱਖੀਏ
ਉੱਚੇ ਸਦਾ ਵਿਚਾਰ ਰੱਖੀਏ
ਗੱਲਾਂ ਕਰੀਏ ਹਮੇਸ਼ਾ ਮੂੰਹ ਤੇ
ਐਵੇਂ ਨਾਂ ਦਿਲ ਵਿੱਚ ਖਾਰ ਰੱਖੀਏ

Loading views...

“ਮਾਪਿਆਂ ਨੇ ਚਾਵਾਂ naal ਪਾਲੀ ਪਹਿਲੇ ਦਿਨ ਤੋਂ
ਕਦੇ ਕੋਈ ਗੱਲ ਨਾ ਵੇ ਟਾਲੀ ਪਹਿਲੇ ਦਿਨ ਤੋਂ”

Loading views...


ਕਿਸੇ ਨੇ ਪੁੱਛਿਅਾ ਕਿੱਥੇ ਰਹਿੰਦੇ ਹੋ ?
ਮੈ ਕਿਹਾ ਅੌਕਾਤ ਵਿੱਚ !
ਕਦੋਂ ਤੱਕ?
ਜਦੋਂ ਤੱਕ ਅਗਲਾ ਰਹੇ

Loading views...

ਯਾਰ ਪਹੁੰਚਦੇ ਨੇ ਅੱਧੀ Bell ਸੁਣਕੇ..

ਤਾਹਿਓ ਥਾਪੀਆਂ ਜੱਟਾਂ Da ਪੁੱਤ ਫਿਰੇ ਮਾਰਦਾ.

Loading views...

ਅਸੀਂ ਸੱਚੇ ਪਿਅਾਰਾਂ ਵਾਲੇ ਹਾਂ, ਕਦੇ ਕਿਸੇ ਦਾ Time ਨੀ ਚੱਕੀ ਦਾ,
ਕੱਪੜੇ ਮੈਲੇ ਪਾ ਸਕਦੇ ਅਾ,..
.
ਪਰ Dil ਨੂੰ ਸਾਫ ਰੱਖੀ ਦਾ

Loading views...