ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ,
ਖਬਰ ਨਾ ਮੈਨੂੰ ਸੰਸਾਰ ਦੀ…
ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ,
ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ



ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ
ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …
ਸੱਚੀ ਸੋਹ ਰੱਬ ਦੀ
ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ

ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ…
ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..

“ਕੋਰੇ ਪੰਨਿਆਂ ਤੇ ਉਤਾਰ ਕੇ ਤੈਨੂੰ ਜਦੋਂ ਤੱਕ ਚਾਹੀਏ ਉਦੌਂ ਤੱਕ ਤੱਕੀਦਾ ਏ
ਫਿਰ ਦੱਸ ਭਲਾਂ ਕਿਵੇਂ ਕਹਿ ਦੇਈਏ ਕਿ ਤੇਰਾ ਦੀਦਾਰ ਨਹੀਂਓ ਹੁੰਦਾ”


ਸਾਨੂੰ ਸਾਲਾ ਕੋਈ ਮਥੇ ਨਹੀਂ ਲਾਕੇ ਰਾਜੀ ,
ਤੇ ਓਹ ਕਮਲੀ..???
.
.
.
.
.
.
.
.
.
.
ਕਹਿੰਦੀ ਮਾਹੀ ਮੇਰਾ ਚੰਨ ਵਰਗਾ .!

ਪੁੱਟ ਬੈਠੇ ਆ ਪੈਰ ਸਜਣ ਵੱਲ , ਹੁਣ ਖੈਰ ਕਰੀ ਮੇਰੇ ਸਾਈਆ….
ਹਸ਼ਰ ਜੋ ਹੋਵੇ ਇਸ਼ਕ ਦਾ……… ਮੈਥੋਂ ਲਗੀਆਂ ਜਾਣ ਨਿਭਾਈਆਂ


Kadi Mehak Nahi Mukdi Phullan Vichon;
Phul Sukde Sukde Suk Jandey;
Kadi Pyar Nahi Mukda Dilan Vichon;
Saah Mukde Mukde Muk Jandey!


ਦਿਲ ਰੱਖਿਆ ਏ ਸਾਂਭ-ਸਾਂਭ ਤੇਰੇ ਲਈ ;;
ਜਣੀ-ਖਣੀ ਉਤੇ ਨਹੀਓ ਡੋਲਦਾ !!
ਭੇਦ ਖੋਲਣੇ ਨੇ ਦਿਲ ਵਾਲੇ ਤੇਰੇ ਨਾਲ ;;
ਐਵੇਂ ਹਰੇਕ ਅੱਗੇ ਨਹੀਓ ਖੋਲਦਾ….!!!!

ਦਿਲ ਉੱਤੇ ਕਿਸੇ ਦਾ ਜ਼ੋਰ ਨਹੀ
ਤੇਰੇ ਬਿਨਾਂ ਸੱਜਣਾਂ
ਮੇਰਾ ਕੋਈ ਹੋਰ ਨਹੀ

ਜ਼ਿੰਦਗੀ ਦਾ ਹਰ ਪਲ
ਤੇਰੇ ਨਾਲ ਹਸੀਨ ੲੇ
ਬਸ ਸੱਜਣਾਂ ਤੋੜੀਂ ਨਾ
ਰੱਬ ਵਰਗਾ ਤੇਰੇ ਤੇ ਯਕੀਨ ੲੇ


ਜਦ ਵੀ ਤੇਰੀਆਂ ਗੱਲਾ ਵਿਚ ਹਾਂਜੀ ਹਾਂਜੀ ਕਹਿ ਜਾਵਾਂ…______
ਫ਼ਿਰ ਤਾਂ ਬਸ ਕਮਲ਼ਿਆ ਤੇਰੇ ਜੋਗੀ ਰਹਿ ਜਾਵਾਂ..


ਮੈ ਯਾਰਾ ਦੀ ਕਰਾ ਤਰੀਫ ਕਿਵੇ,
ਮੇਰੇ ਅੱਖਰਾ ਵਿੱਚ ਇਨਾ ਜੋਰ ਨਹੀ
.
ਦੁਨੀਆ ਵਿੱਚ ਭਾਵੇ ਲੱਖ ਯਾਰੀਆ,
ਪਰ ਮੇਰੇ ਯਾਰਾ ਜਿਹਾ ਕੋਈ ਹੋਰ ਨਹੀ

ਕੁੜੀ ਮੁੰਡੇ ਨੂੰ – ਮੈਂ ਲੁਕਦੀ ਆ ਜੇ ਤੂੰ ਮੈਨੂੰ ਲੱਭ ਲਿਆ ਤਾਂ ਅਸੀਂ ਵੱਡੇ ਹੋ ਕੇ ਵਿਆਹ ਕਰ ਲੈਣਾ ..!! .
ਮੁੰਡਾ :- ਪਰ ਜੇ ਮੇਰੇ ਤੋਂ ਨਾ ਲੱਭ ਹੋਇਆ ਫੇਰ ?? .
ਕੁੜੀ :- ਅੜਿਆ ਇਦਾਂ ਨਾਂ ਕਿਹ ਮੈਂ ਦਰਵਾਜੇ ਪਿਛੇ ਹੀ ਲੁਕਾਂਗੀ


ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ
ਉਸਨੂੰ ਹੀ ਪਿਆਰ ਕਹਿੰਦੇ ਨੇ।

ਮਾੜੀ ਫਰਿਅਾਦ ਰੱਬਾ
ਕਿਸੇ ਦੀ ਮਨਜ਼ੂਰ ਨਾ ਕਰੀਂ
ਦਿਲੋਂ ਪਿਅਾਰ ਕਰਨ ਵਾਲਿਅਾਂ ਨੂੰ
ਰੱਬਾ ਕਦੀ ਦੂਰ ਨਾ ਕਰੀਂ