ਖੁਦਾ ਖੈਰ ਰੱਖੀ ਉਹਦੀ
ਜੋ ਸਾਡੇ
ਖਿਆਲਾ ਚ ਰਹਿੰਦੀ ਏ



ਕੁੱਝ ਲੋਕ ਮਿਲਕੇ ਬਦਲ ਜਾਂਦੇ ਆ…..
ਕੁੱਝ ਲੋਕਾ ਨਾਲ ਮਿਲਕੇ
ਜਿੰਦਗੀ ਬਦਲ ਜਾਂਦੀ ਆ॥

ਮਹਿਸੂਸ ਕਰ ਰਹੀ ਹਾ ਤੇਰੀ ਬੇਰੁਖੀ ਕਈ ਦਿਨਾ ਤੋਂ ..
ਯਾਦ ਰਖੀ ਜੇ ਕੀਤੇ ਮੈਂ ਰੁੱਸ ਗਈ ਤਾਂ ..
ਮੇਨੂੰ ਮਨਾਉਣਾ ਤੇਰੇ ਵੱਸ ਦੀ ਗੱਲ ਨਹੀਂ …

ਸਮਝ ਨਹੀਂ ਆਉਂਦੀ ਸੋਹਣੀਏ …
.
.
.
.
.
.
.
.
.
.
.
.
ਕਿਵੇਂ ਬਣ ਗਏ ਤੇਰੇ ਮੇਰੇ Link…😉
ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings


ਅੱਜ ਤਾਂ ਬਹੁਤ ਰਵਾਉਣਾ ਹੈ ਉਹਨੂੰ,
ਮੈਂ ਸੁਣਿਆ ਰੋਂਦੇ ਹੋਏ ਉਹਨੂੰ
ਸੀਨੇ ਨਾਲ ਲੱਗ ਜਾਣ ਦੀ ਅਾਦਤ ਹੈ_

ਕਿੰਨਾਂ ਕੁਛ ਜਾਣਦਾ ਹੋਵੇਗਾ ਉਹ ਸ਼ਖਸ਼ ਮੇਰੇ ਬਾਰੇ,
ਜਿਸਨੇ ਮੇਰੇ ਹੱਸਣ ਤੇ ਵੀ ਪੁੱਛ ਲਿਆ
ਕਿ ਤੂੰ ਉਦਾਸ ਕਿਉਂ ਆਂ


ਮੈਨੂੰ ਕੀ ਪਤਾ ਤੈਥੋਂ ਵੱਧ ਕੇ ਕੋੲੀ ਸੋਹਣਾ ਹੈ ਜਾਂ ਨਹੀਂ …… ਤੇਰੇ ਬਿਨਾ ਮੈਂ ਕਿਸੇ ਨੂੰ ਗੌਰ ਨਾਲ ਵੇਖਿਅਾ ਹੀ ਨਹੀਂ 😀


ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦਸਦੇ ਨਹੀਂ
ਸੱਚ ਜਾਨੀ ਤੇਰੇ ਬਿਨਾ ਅਸੀਂ ਕੱਖ ਦੇ ਨਹੀਂ
ਤਸਵੀਰ ਤੇਰੀ ਰੱਖ ਲਈ ਹੈ ਦਿਲ ਦੇ ਵਿਚ
ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀਂ !

ਮੇਰਾ ਸਕੂਨ ਤੈਨੂੰ ਹਸਦਾ ਦੇਖਣਾ ਏ
ਤੇਰਾ ਰੋਣਾ ਮੇਰੇ ਲਈ ਪਾਪ ਵਰਗਾ ਏ

ਕਹਿੰਦੀ ਰੋਜ਼ ਸਵੇਰੇ ਜੂਸ ਨਾਲ
ਸੈਂਡਵਿਚ ਖਵਾਇਆ ਕਰੂੰਗੀ…
ਤੂੰ ਹਾਂ ਤੇ ਕਰ ਸੋਹਣਿਆ ਤੈਨੂੰ
ਗੁਡ_ਮੋਰਨਿੰਗ_ਜਾਨੂੰ ਕਹਿ ਕੇ ਵੀ ਉਠਾਇਆ ਕਰੂੰਗੀ…


ਅਸੀ ਕੁਝ ਵੀ ਰਖਿਆ ਨਾ ਆਪਣੇ ਪੱਲੇ
ਸੱਭ ਕੁੱਝ ਤੇਰੇ ਨਾਮ ਕਰਤਾ
ਤੈਨੂੰ ਬਣਾ ਲਿਆ ਖ਼ੁਦ ਲਈ ਖ਼ਾਸ ਇੰਨਾ ਕੇ
ਖੁਦ ਨੂੰ ਤੇਰੇ ਲਈ ਆਮ ਕਰਤਾ


ਗੈਰਾਂ De ਰੂਪ Nu ਸੇਕਦੀਆਂ, Horaan ਨੂੰ Matha ਟੇਕਦੀਆਂ…
Do ਅੱਖਾਂ Bhut ਪਸੰਦ Mainu, ਜੋ Mere ਵੱਲ Nai ਵੇਖਦੀਆਂ…!!

ਸਾਡੇ ਵੀ ਨਸੀਬਾ ਵਿਚ ਲਿਖਦੇ
ਕਿਸੇ ਸੋਹਣੀ ਜਹੀ ਕੁੜੀ ਦਾ ਪਿਆਰ ਓਏ ਰੱਬਾ


ਸਾਡੀ ਜ਼ਿੰਦਗੀ ਚ ਓਹ ਦਿਨ ਕਦੋਂ ਆਵੇਗਾ???
ਜਦੋਂ ਓਹ ਮੈਨੂੰ ਕਹੂਗੀ ..?
g ਰੋਟੀ ਖਾ ਲਓ ਨਹੀਂ ਤਾਂ.. ਮੈਂ ਵੀ ਨੀ ਖਾਣੀ..R@i

ਰੱਬਾ ਤੈਨੂੰ ਇੱਕ ਵਾਰੀ ਲੱਭਣਾ ਜਰੂਰ ਏ,
ਕੋਲ ਬਿਠਾ ਕੇ ਤੈਨੂੰ ਤੱਕਣਾ ਜਰੂਰ ਏ,
ਤੂੰ ਸੋਹਣਾ ਕੇ ਸਾਡਾ ਯਾਰ ਸੋਹਣਾ,
ਇਹ ਸ਼ੱਕ ਦਿਲ ਵਿੱਚੋ ਕੱਢਣਾ ਜਰੂਰ ਏ,

ਤੇਰੇ ਲਈ ਸਟੇਟਸ ਮੈਂ ਪਾਵਾਂ,
ਤੇਰੇ ਲਈ ਗਾਣੇ share ਕਰਾ,
ਤੂੰ ਕੀ ਜਾਣੇ ਅਨਜਾਣੇ ਨੀ
ਮੈਂ ਕਿੰਨੀ ਤੇਰੀ care ਕਰਾਂ,

ਕਿਓ ਦੂਰ ਦੂਰ ਤੂੰ ਹੋ ਜਾਵੇ
ਮੈਂ ਜਿਨਾ ਤੇਨੂੰ near ਕਰਾਂ,
ਹੁਣ ਤੂ ਹੀ ਦਸ ਦੇ ਇਜਹਾਰ ਪਿਆਰ ਦਾ
ਮੈਂ when,how ਤੇ where ਕਰਾਂ