ਤੇਰੇ ਮੂੰਹੋ ਬੋਲਿਆ ਇੱਕ ਵੀ ਪਿਆਰ ਦਾ ਸ਼ਬਦ
ਕਿਸੇ ਵੀ ਵੇਲੇ ਮੇਰਾ ਮੂਡ ਠੀਕ ਕਰ ਸਕਦਾ



ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ,
ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…
ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ,
ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ

ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ
ਵੇ ਮੈਂ ਮਰ ਮਿਟ ਜਾਉਂ,
ਜੇ ਤੂੰ ਦੇ ਦਿੱਤਾ ਜਵਾਬ ਤਾਂ
ਤੇਰੇ ਘਰ ਮੂਹਰੇ ਲਿਟ ਜਾਉਂ_

ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ ..
ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ ..
ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ_


ਤੇਰੀ ਦੀਦ ਨਾਲ ਹੀ ਮੇਰੀ ਈਦ ਹੋਵੇ,
ਗ਼ਮ ਨਾ ਤੈਨੂ ਕਦੇ ਕੋਈ ਨਸੀਬ ਹੋਵੇ|
ਬਸ ਦੁਆ ਏਹੋ ਹੈ ਮੇਰੀ ਰੱਬ ਅੱਗੇ,
ਤੇਰੀ ਖੁਸ਼ੀ ਤੇ ਆ ਕੇ ਖਤਮ ਮੇਰੀ ਹਰ ਰੀਜ ਹੋਵੇ|

ਮੈਨੂੰ ਅੱਜ ਵੀ ਓਹਦਾ ਪਿਆਰ ਰੌਣ ਨਹੀ ਦਿੰਦਾ,
ਓਹ ਕਹਿੰਦੀ ਸੀ ਮਰ ਜਾਊਗੀ
ਤੇਰਾ ਇੱਕ ਹੰਝੂ ਗਿਰਨ ਤੋਂ ਪਹਿਲਾ


ਮੇਰਾ ਪਿਆਰ ਤੇਰੇ ਲਈ ਸੱਚਾ ਹੈ ,
ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ ,
ਸੱਚ ਦੱਸਾਂ ਸੱਜਣਾ ਇੱਕ ਰੀਝ ਹੈ
ਤੇਰੇ ਨਾਮ ਦਾ ਚੂੜਾ ਪਾਉਣ ਦੀ ॥


ਪਿਆਰ ਕਰਕੇ ਤਾ ਦੇਖ ਨੀ ਨਜਾਰਾ ਬਣਜੂ
ਮੁੰਡਾ ਹੋਲੀ- ਹੋਲੀ ਜਾਨ ਤੋ ਪਿਆਰਾ ਬਣਜੂ

ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ
ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।

ਤੈਨੂੰ ਦੇਖ ਅਸੀਂ ਪਹਿਲਾਂ ਹੀ ਹੋਏ ਬੜੇ ਕਮਲੇ
ਨੀ ਸਾਨੂੰ ਤੂੰ ਘੱਟ ਸਤਾਇਆ ਕਰ
ਤੂੰ ਪਹਿਲਾਂ ਹੀ ਸੋਹਣੀ ਬਾਹਲੀ ਏਂ
ਨੀ ਸੁਰਮਾ ਘੱਟ ਪਾਇਆ ਕਰ


ਉਂਝ ਭਾਂਵੇ ਜੱਗ ਤੇ
ਨਾ ਸੋਹਣਿਆ ਦੀ ਘਾਟ…….
ਪਰ
ਦਿਲ ਮਿਲਿਆਂ ਦੀ ਗੱਲ
ਕੁਝ ਹੋਰ ਹੁੰਦੀ ਏ….


ਯਾਦਾਂ ਵਾਲੇ ਫੁੱਲ ਸੱਜਣਾਂ
ਖਿਲ ਲੈਣ ਦੇ
ਪਿਅਾਰ ਵੀ ਅਾਪ ਹੀ ਹੋਜੂ
ਦੋ ਚਾਰ ਵਾਰੀ ਮਿਲ ਲੈਣ ਦੇ

ਤੈਨੂੰ ਤੱਤੀਆਂ ਨਾ ਲਗਣ ਹਵਾਵਾਂ ਤੂੰ
ਖਿੜ ਖਿੜ ਰਹਿ ਹੱਸਦੀ…
.
ਰੱਬ ਵਰਗਾ ਆਸਰਾ ਤੇਰਾ…………..?
.
.
.
.
ਸਰਦਾਰਨੀਏ👰🏻
..
ਤੂੰ ਰਹਿ ਵਸਦੀ


ਯਾਦਾਂ ਵਾਲੇ ਫੁੱਲ ਸੱਜਣਾਂ
ਖਿਲ ਲੈਣ ਦੇ
ਪਿਅਾਰ ਵੀ ਅਾਪ ਹੀ ਹੋਜੂ
ਦੋ ਚਾਰ ਵਾਰੀ ਮਿਲ ਲੈਣ ਦੇ

ਇਸ਼ਕ ਤੋਂ ਸੋਹਣਾ ਹੋਰ ਗੁਨਾਹ ਕੋਈ ਨਾਂ
ਤੇਰੇ ਬਿਨਾਂ ਮੰਜਿਲਾ ਦਾ ਰਾਹ ਕੋਈ ਨਾਂ
ਤੇਰੇ ਨਾਲ ਜਿੰਦਗੀ ਨੂੰ ਜੀਣਾ ਸੋਚੀ ਬੈਠੇ ਆਂ
ਸਾਨੂੰ ਬਿਨਾ ਤੇਰੇ ਆਉਣਾ ਸਾਹ ਕੋਈ ਨਾਂ

ਲੋਕੋ ਮੈਂ ਪਾਕ ਮੁਹੱਬਤ ਹਾਂ,
ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ..
ਮੈਂ ਮੇਲਾ ਸੱਚੀਆਂ ਰੂਹਾਂ ਦਾ,
ਮੈਂ ਨਹੀਓ ਖੇਡ ਸਰੀਰਾਂ ਦੀ