ਲੇਖਾਂ ਵਿੱਚ ਨਾ ਹੁੰਦੇ ਕਾਹਤੋਂ ਖ਼ਵਾਬਾਂ ਦੇ ਵਿੱਚ ਆਉਂਦੇ ਜਿਹੜੇ ,,😴
ਉਹ ਖੁੱਦ ਵੀ ਕਿੱਥੇ ਸੌਂਦੇ ਹੋਣੇ ਸਾਰੀ ਰਾਤ ਜਗਾਉਂਦੇ ਜਿਹੜੇ
ਨਰਾਜ਼ਗੀ ਵੀ ਬਹੁਤ ਪਿਆਰੀ ਜਿਹੀ ਚੀਜ਼ ਹੈ,,
ਕੁਝ ਪਲਾਂ ਵਿਚ ਹੀ ਪਿਆਰ ਨੂੰ ਦੁੱਗਣਾ ਕਰ ਦਿੰਦੀ ਹੈ …!!
ਭੋਲੀ ਜੀ ਸੂਰਤ ਓਹਦੀ,
ਦਿਲ ਓਹਦਾ ਝੱਲਾ ਜਿਹਾ
.
ਮੈਨੂੰ ਮਿਲਿਆ ਸਭ ਤੋ ਸੋਹਣਾ,
ਯਾਰ ਮੇਰਾ ਅਵੱਲਾ ਜਿਹਾ ।
ਹੁੰਦੀ ਨੀ ਮੁਹਬੱਤ ਚਿਹਰੇ ਤੋ,
ਮੁਹਬੱਤ ਤਾ ਦਿਲ ਤੋ ਹੁੰਦੀ ਹੈ..
..
ਚਿਹਰਾ ਉਹਨਾ ਦਾ ਖੁਦ ਹੀ,ਪਿਆਰਾ ਲੱਗਦਾ ਹੈ
ਕਦਰ, ਜਿੰਨਾਂ ਦੀ ਦਿਲ ਵਿੱਚ ਹੁੰਦੀ ਹੈ,,
👆��ਮੈ 👦ਤੇ ਕਦੇ ਕਿਸੇ ਕੁੜੀ 🙋ਤੋ ਪੈੱਨ✒ ਨਹੀ❌ ਮੰਗਿਅਾ ਫੇਰ ਤੇਰੇ 🙋ਕੋਲੋ ਦਿਲ❤ ਕਿਵੇ ਮੰਗ ਲਾ.
Rabba sanu vi pyar jatan vali chahidi,
Gall naval LA ke chup karan vali chahidi ,
HATHI KUTI churi khawan vali chahidi,
Rabba Aman nu vi pyar karan Cali chahidi
“ਤੈਨੂੰ ਆਪਣੀ ਜਾਨ ਬਣਾ ਬੈਠਾ
ਤੇਰੀ ਦੀਦ ਦਾ ਚਸਕਾ ਲਾ ਬੈਠਾ
ਤੂੰ ਹੀ ਧੜਕੇ ਮੇਰੇ ਦਿਲ ਅੰਦਰ,
ਤੈਨੂੰ ਸਾਹਾਂ ਵਿੱਚ ਵਸਾ ਬੈਠਾ”
ਜਿਨਾਂ ਨਾਲ ਰਿਸ਼ਤੇ ਦਿਲ ਤੋਂ ਜੁੜੇ ਹੁੰਦੇ ਆ🙌
ਬਹੁਤ ਡਰ ਲੱਗਦਾ ਉਹਨਾਂ ਦੇ ਖੋਣ ਤੋਂ 🙏
ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….
ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
ਇਬਾਦਤ ਵੀ ਕਰਾਂ ਤਾਂ ਇਸ਼ਕ ਦਾ ਇਲਜ਼ਾਮ ਆਉਂਦਾ
ਖੁਦਾ ਦੇ ਨਾਮ ਵਿਚ ਛੁਪ ਕੇ ਤੇਰਾ ਹੀ ਨਾਮ ਆਉਂਦਾ ਏ
ਮੇਰਾ ਯਾਰ ਸੋਹਣਾ ਹੱਦੋਂ ਵੱਧ,
ਜਿਵੇਂ ਚਾਨਣ ਕੋਈ ਹਨੇਰੇ ਵਿੱਚ,
ਫੁੱਲ ਦੇਖ ਕੇ ਉਹਨੂੰ ਖਿੜਦੇ ਨੇ,
ਐਨਾਂ ਨੂਰ ਹੈ ਉਹਦੇ ਚਿਹਰੇ ਵਿੱਚ
ਇੱਕ ਵਧੀਆ ਕਿਤਾਬ
100 ਦੋਸਤਾਂ ਦੇ ਬਰਾਬਰ ਹੁੰਦੀ ਹੈ
ਪਰ ਇੱਕ ਵਧੀਆ ਦੋਸਤ
ਲਾਇਬ੍ਰੇਰੀ ਦੇ ਬਰਾਬਰ ਹੁੰਦਾ ਹੈ..!
Har vaari eh dil chandra ,
bs tera e ho ke reh janda,
Udo waqt v ruk jnda jdo,
tera chehra nazri pe jnda
ਬਹੁਤੇ ਦਿਮਾਗ ਵਾਲੇ ਨਹੀ ਜਾਣ ਸਕਦੇ, ਹਾਲ ਕਿਸੇ ਦਿਲ ਦਾ,
ਏਸ ਝੱਲੇ ਦਿਲ ਨੂੰ ਸਮਝਣ ਲਈ, ਤਾਂ ਝੱਲੇ ਹੋਣਾ ਪੈਦਾਂ ੲੇ……
ਮੇਰੇ ਬੁੱਲਾ ਦਾ ਹਾਸਾ ਤੇਰੇ ਬੁੱਲਾ ਤੇ ਅਾਵੇ,,
ਤੇਰੀਅਾ ਅੱਖਾਂ ਦੇ ਅੱਥਰੂ ਮੇਰੀਅਾ ਅੱਖਾ ਵਿੱਚ ਅਾਵੇ..
ਮਰ ਕੇ ਬਣ ਜਾਵਾਂ ਮੈ ੳੁਹ ਤਾਰਾ,
ਜੋ ਤੇਰੀ ੲਿਕ ਮੰਨਤਤੇ ਟੁਟ ਕੇ ਡਿੱਗ ਜਾਵੇ
ਲੱਖਾਂ ਈਦਾਂ ਨਾਲੋਂ ਵੱਧ ਕੇ ਸਾਨੂੰ ਇੱਕ ਦੀਦਾਰ ਕਿਸੇ ਦਾ !
ਇਸ਼ਕ ਦਾ ਦਰਦ ਭੋਲਾ ਵੈਦ ਕੀ ਜਾਣੇ !
ਜਿਹੜਾ ਨਹੀਂ ਬਿਮਾਰ ਕਿਸੇ ਦਾ !!