Sub Categories

ਯਾਰੀ ਵਿਚ ਨਫਾ ਨੁਕਸਾਨ ਨਹੀਂਓ ਵੇਖੀ ਦਾ,
ਦਿਲ ਮਿਲ ਜਾਵੇ ਫੇਰ ਹਾਣ ਨਹੀਂਓ ਵੇਖੀ ਦਾ,

Loading views...



ਨਾ ਵੀ ਚਾਹਵਾਂ ਤਾਂ ਵੀ ਆ ਜਾਂਦੀਆਂ ਨੇ
ਕੀ ਕਰਾਂ ਉਹਦੀਆਂ ਯਾਦਾਂ ਮੇਰੇ ਤੇ ਮਿਹਰਬਾਨ ਨੇ ਬਹੁਤ

Loading views...

ਦੂਰ ਜਾਣ ਵਾਲੀਏ ਨੀ ਤੇਰਾ ਇੰਤਜ਼ਾਰ ਏ
ਸਿਧੀ ਤਰ੍ਹਾਂ ਆਜਾ ਨਹੀ ਤਾ ਡੰਡਾ ਤਿਆਰ ਏ

Loading views...

ਕਰਮਾਂ ਵਾਲੇ ਨੇ ਲੋਕ ਜਿੰਨਾਂ ਦੇ ਘਰ ਰਿਸ਼ਤੇ ਆਉਂਦੇ …..
ਆ ਸਾਡੇ ਤਾਂ ਬਸ ਉਲਾਂਭੇ ਹੀ ਆਉਂਦੇ ਆ..

Loading views...


ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..
ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ :/

Loading views...

ਇੱਕ ਵਾਰੀ ਦੀ ਗੱਲ ਹੈ ਕਿ ਦੋ ਸਹੇਲੀਆਂ ਆਪਸ ਵਿੱਚ
ਗੱਲਾਂ ਕਰ ਰਹੀਆਂ ਸਨ।
ਪਹਿਲੀ ਦੂਜੀ ਨੂੰ : ਮੇਰੇ ਮੰਮੀ ਪਾਪਾ ਮੈਨੂੰ ਕਹਿੰਦੇ ਕਿ ਜੇ ਤੂੰ
ਇਸ ਵਾਰ ਵੀ ਪੇਪਰਾਂ ਚੋਂ ਫੇਲ ਹੋ ਗਈ ਤਾਂ ਤੇਰਾ ਵਿਆਹ
ਕਰ ਦੇਣਾ ਹੈ।
ਦੂਜੀ: ਫਿਰ ਕਿੰਨੀ ਕੁ ਤਿਆਰੀ ਕਰ ਲਈ ਤੂੰ?
ਪਹਿਲੀ: ਬਾਕੀ ਤਾਂ ਸਭ ਤਿਆਰੀ ਕਰ ਲਈ,
ਪਰ
ਇਕੱਲਾ ਵਿਆਹ ਵਾਲਾ ਲਹਿੰਗਾ ਲੈਣਾ ਬਾਕੀ ਹੈ।

Loading views...


ਬੇਗਾਨਾ ਅਸੀ ਨਹੀ ਕਿਤਾ ਕਿਸੇ ਨੂੰ
ਜਿਸਦਾ ਦਿਲ ਭਰਦਾ ਗਿਆ ਉਹੀ ਛਡਦਾ ਗਿਆ…

Loading views...


ਉਹ ਕਦੇ ਵਾਪਸ ਨਹੀਂ ਆਉਂਦੇ, ਜਿਹੜੇ ਦਿਲ ਨੂੰ
ਠੱਗ ਜਾਂਦੇ..ਉਨ੍ਹਾਂ ਰੋਗਾਂ ਦਾ ਕੋਈ ਇਲਾਜ਼ ਨਾ,
ਜਿਹੜੇ ਦਿਲ ਨੂੰ ਲੱਗ ਜਾਂਦੇ…‪

Loading views...

ਬੜੇ ਰਿਸ਼ਤੇ ਨਿਭਾ ਲਏ ਪੈਰੀ ਗਿਰ ਗਿਰ ਕੇ .,
ਹੁਣ ਦੱਸਣਾ ਕਈਆਂ ਨੂੰ attitude ਕਿਹਨੂੰ ਕਹਿੰਦੇ..Ne

Loading views...

ਬਚਪਨ ਚ ਭੂਤਾਂ ਦੇ . . .
ਜਵਾਨੀ ਚ ਮਸ਼ੂਕਾਂ ਦੇ . . .
.
ਬੁਢਾਪੇ ਚ . .?
.
.
.
.
ਜਮਦੂਤਾਂ ਦੇ ਸੁਪਨੇ ਬੰਦੇ ਨੂੰ ਹਰ ਵੇਲੇ
ਦੁਖੀ ਕਰੀ ਰੱਖਦੇ ਆ . .

Loading views...


Ohda vi koi kasoor ni!!
Mai pyar hi ehna kita ki ohnu maan ho gya!! ☺

Loading views...


ਅੱਖੀਆ ਨੂੰ ਪੈ ਗਈ ਆਦਤ ਤੈਨੂੰ ਤੱਕਣੇ ਦੀ ..!!
ਦਿਲ ਕਰੇ ਸਿਫਾਰਿਸ਼ ਸਾਂਭ ਕੇ ਤੈਨੂੰ ਰੱਖਣੇ ਦੀ ..!!

Loading views...

Thodi namkeen aa
Sire di haseen aa
Mappeya di ladli,
jatti att di shokeen aa

Loading views...


ਹਰ ਸਾਹ ਤੇ ਤੇਰਾ ਖਿਆਲ ਰਹਿੰਦਾ
ਮੇਰੀਆਂ ਨਬਜਾਂ ਚੋ ਤੇਰਾ ਸਵਾਲ ਰਹਿੰਦਾ
ਤੂੰ ਇੱਕ ਵਾਰ ਮੇਰੀਆਂ ਯਾਦਾਂ ਚੋ ਆ ਕੇ
ਦੇਖ ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ

Loading views...

Aa gea cloud painn rain dia kaniyan
Kariye ki hun saddi jaan te baniya
Weather romantic hoya pora baiman
Bs hoeye asi donne M te meri JAAN😛

Loading views...

ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਜੋ ਪੂਰੀ ਨਾ ਹੋ ਸਕੇ..
ਤੇਰਾ ਨਾਮ ਵੀ ੳੁਹਨਾਂ ਖਵਾਹਿਸ਼ਾਂ ਵਿੱਚੋਂ ੲਿਕ ਹੈ..!!

Loading views...