ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ…
ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ 💕ਮਾਨ💕
ਹੱਸਦੇ ਨੂੰ ਦੇਖ ਕੇ ਖੁਸ਼ ਨਹੀਂ..
ਮਰਨ ਤੇ ਰੋਣ ਆਉਂਦੇ ਨੇ ਲੋਕ..
ਕਈਆਂ ਨੇ ਉਹਨਾਂ ਲਈ ਵੀ ਅੱਜ ਵਰਤ ਰੱਖਿਆ
ਜਿਹੜੇ ਸਿਰਫ ਵਰਤ ਕੇ ਚਲੇ ਜਾਣਗੇ!!!!
ਜਲਦਬਾਜ਼ੀ ਚ ਨਾ ਲਈਏ ਕਦੇ ਕੋਈ ਫ਼ੈਸਲਾ
ਪਿੱਛੋਂ ਪਛਤਾਵਾ ਪੱਲੇ ਰਹਿ ਜਾਂਦਾ
ਜਮਾਨੇ ਦੇ ਨਾਲ ਜਰੂਰ ਚੱਲੋ ਪਰ
ਆਪਣੇ ਸੱਭਿਆਚਾਰ ਨੂੰ ਕਦੇ ਵੀ ਨਾ ਭੁੱਲੋ।
ਜਿਸ ਦਾ ਪਿਆਰ ਕਦੇ ਨਹੀ ਬਦਲਦਾ
ਉਸ ਸਖਸ਼ ਨੂੰ ਮਾਂ ਕਹਿੰਦੇ ਹਨ
ਬਚਾਉਣ ਵਾਲੇ ਕੱਚ ਵਰਗੇ ਰਿਸ਼ਤਿਆਂ ਨੂੰ ਵੀ ਬਚਾ ਲੈਂਦੇ ਨੇਂ,,,,,!!
ਜੱਟਾਂ ਤੇ ਵੱਟਾਂ ਦਾ
ਖੇਤਾਂ ਬਿਨਾ ਕੋਈ ਵਜੂਦ ਨਹੀਂ
ਪਿਆਰ ਸਭ ਨਾਲ,ਯਕੀਨ ਖਾਸ ਤੇ।
ਨਫਰਤ ਮਿੱਟੀ ਵਿਚ,ਆਸ ਕਰਤਾਰ ਤੇ
ਅੱਧੇ ਪੰਜਾਬ ਤੇ ਕਬਜ਼ਾ 1984 ਤੋਂ 1994 ਤੱਕ ਦਾ ਇਤਿਹਾਸ
ਦੁਹਰਾਉਣ ਦੀ ਤਿਆਰੀ ਚ ਮੋਦੀ ਸਰਕਾਰ
ਕਿਸ ਬਹਾਨੇ ਕਰੀਏ ਉਹਨਾਂ ਨਾਲ ਮੁਲਾਕਾਤ
ਮੈ ਸੁਣਿਆ ਉਹ ਤਾ ਚਾਹ ਵੀ ਨਹੀ ਪੀਦੇਂ
ਸੱਚ ਬੋਲਦਾ ਹਾਂ ਤਾਂ ਟੁੱਟ ਜਾਂਦੇ ਨੇ ਰਿਸਤੇ
ਝੂਠ ਬੋਲਦਾ ਹਾਂ ਤਾਂ ਖੁਦ ਟੁੱਟ ਜਾਂਦਾ ਹਾਂ
ਜਿਂਦਗੀ ਚ ਖੁਸ਼ ਰਹਿਣ ਦਾ ਤਰੀਕਾ,
ਕਿਸੇ ਤੋ ਕੋਈ ਉਮੀਦ ਨਾ ਰੱਖੋ
ਸੂਰਮੇ ਆਉਣ ਤਰੀਕਾਂ ਤੇ,
ਦੁਨੀਆਂ ਦਰਸ਼ਨ ਕਰਦੀ,
ਛੱਡ ਜਾਣ ਮਗਰੋਂ ਹੀ ਪਤਾ ਲਗਦਾ ਹੈ
ਸਮੇਂ ਤੇ ਸਹਾਰੇ ਦਾ
ਯਕੀਨ ਕਰਦਿਆ ਦੀ ਜਵਾਨੀ ਲੰਘ ਚੱਲੀ..
ਦੁੱਖ ਸਹਿੰਦਿਆ ਦੀ ਉਮਰ