ਕਮਾਲ ਦੇ ਲੋਕ ਹੁੰਦੇ ਨੇ ਜੋ ਤੁਹਾਡੀ ਆਵਾਜ਼ ਤੋਂ
ਤੁਹਾਡੀ ਖੁਸ਼ੀ ਤੇ ਗ਼ਮ ਦਾ ਅੰਦਾਜ਼ਾ ਲਗਾ ਲੈਂਦੇ ਨੇ..
Loading views...
ਕਮਾਲ ਦੇ ਲੋਕ ਹੁੰਦੇ ਨੇ ਜੋ ਤੁਹਾਡੀ ਆਵਾਜ਼ ਤੋਂ
ਤੁਹਾਡੀ ਖੁਸ਼ੀ ਤੇ ਗ਼ਮ ਦਾ ਅੰਦਾਜ਼ਾ ਲਗਾ ਲੈਂਦੇ ਨੇ..
Loading views...
Banda zindagi banun de chkr ch
Zindagi jeoona bhul jaanda hai
Loading views...
ਆਪਣੇ ਸਾਰੇ ਦਰਦ ਮੈਨੂੰ ਸੌਂਪ ਗਈ
ਕਮਲੀ ਨੂੰ ਇਤਬਾਰ ਹੀ ਏਨਾ ਸੀ ਮੇਰੇ ਤੇ
Loading views...
ਰੱਬਾ, wife ਹੁਣ ਸਾਊ ਦੇ ਦੇਵੀ 👰🏼
ਕੱਬਾ ਤਾ ਪਹਿਲਾ ਮੇਰਾ ਬਾਪੂ👨🏻 ਹੀ ਬਹੁਤ ਆ..
Loading views...
ਜਮੀਨ ਤੇ ਰਹਿ ਕੇ ਆਸਮਾਨ ਨੂੰ ਛੂਹਣ ਦੀ ਫਿਤਰਤ ਹੈ ਮੇਰੀ
ਕਿਸੇ ਨੂੰ ਗਿਰਾ ਕੇ ਉੱਚਾ ਉੱਠਣ ਦਾ ਸ਼ੌਂਕ ਨਹੀ ਮੇਰਾ ..
Loading views...
ਚੱਲ ਨੀਂ ਜਿੰਦੇ ਮੇਰੀਏ, ਚੱਲ ਅਪਣੇਂ ਰਾਹਾਂ ਨੂੰ,
ਇੱਥੇ ਤਾਂ ਹਰ ਵਕਤ ਰਾਹੀ ਬਦਲਦੇ ਰਹਿੰਦੇ ਆ
Loading views...
ਇਥੇ ਕਦਰ ਪਿਉ ਦੇ ਬੋਲਾਂ ਦੀ ਕੋਈ ਵਿਰਲਾ ਹੀ ਕਰਦਾ ਏ
ਮਿਰਜੇ ਲੱਖਾਂ ਫਿਰਦੇ ਨੇ ਪਰ ਸਰਵਣ ਕੋਈ ਕੋਈ ਬਣਦਾ ਏ….
Loading views...
ਝੂਠ ਦੀਏ ਪੰਡੇ ਤੂੰ ਝੂਠ ਬੜੇ ਮਾਰੇ ਸੀ
ਦੱਸੇ ਸੀ ਤੂੰ Bro. ਜਿਹੜੇ ਯਾਰ ਤੇਰੇ ਸਾਰੇ ਸੀ
Loading views...
ਮਾਂ ਪਿਉ ਕੀ ਨੇ ਮੈ ਦੱਸ ਸੱਕਾ…
ਕਾਸ਼ ਕੁੱਝ ਇਦਾ ਦੇ ਅਲਫਾਜ ਮੈਨੂੰ ਲਿਖਣੇ ਆ ਜਾਣ..
Loading views...
ਅਜੀਬ ਰਿਸ਼ਤਾਂ ਹੁੰਦਾ ਸਾਡੇ ਤੇ ਖੁਵਾਹਿਸ਼ਾਂ ਦੇ ਦਰਮਿਅਾਨ …
ੳੁਹ ਸਾਨੂੰ ਜੀਣ ਨਹੀਂ ਦਿੰਦੀਅਾਂ ਤੇ ਅਸੀਂ ੳੁਹਨੂੰ ਮਰਨ ਨਹੀਂ ਦਿੰਦੇ..
Loading views...
ਰੋਟੀ ਖਾਣ ਦਾ ਹੁੰਦਾ ਨਾ ਕੋਈ ਟੈਮ ਮਿੱਤਰੋ..
ਲੋਕਾਂ ਨੇ ਬਣਾਏ ਵਾਧੂ ਵਹਿਮ ਮਿੱਤਰੋ..
Loading views...
ਤੇਰੇ ਤੇ ਭਰੋਸਾ ਯਾਰਾ ਅੱਖਾਂ ਬੰਦ ਕਰਕੇ
ਤੂੰ ਮਾਰ ਭਾਵੇਂ ਤਾਰ
Loading views...
ਕੀ ਸਮਝੇ ਤੂੰ ਕੀਮਤ ਹੰਝੂ ਖਾਰਿਅਾ ਦੀ
ਯਾਰੀ ਚੰਗੀ ਹੁੰਦੀ ਚੰਦ ਨਾਲੋ ਤਾਰਿਅਾ ਦੀ
Loading views...
ਝੂਠੀ ਤਾਰੀਫ ਕਰ ਜੋ ਵਾਹ ਵਾਹ ਕਰਨਗੇ
ਓਹੀ ਲੋਕ ਤੁਹਾਨੂੰ ਤਬਾਹ ਕਰਨਗੇ
Loading views...
ਘਰ ਦੀ ਚੰਗੀ ਤਰਾਂ ਤਲਾਸ਼ੀ ਲਵੋ ਤੇ ਪਤਾ ਕਰੋ
ਦੁੱਖ ਲਕੋ ਕੇ ਮਾਂ ਪਿਉ ਕਿਥੇ ਰਖਦੇ ਸਨ
Loading views...
ਤਾਕਤ, ਗੁੱਸਾ ਤੇ ਪੈਸੇ ਦੇ ਨਸ਼ੇ ਵਿੱਚ ਬੰਦਾ
ਆਪਣੀ ਔਕਾਤ ਭੁੱਲ ਜਾਂਦਾ ਹੈ
Loading views...