ਖੁਸ਼ੀਆ ਤਕਦੀਰ ਵਿਚ ਹੋਣੀਆਂ ਚਾਹੀਦੀਆਂ ਨੇ
ੳਂਝ ਲੋਕ ਤਾਂ ਦੁਖੀ ਸਟੇਟਸਾ ਚ ਵੀ ਦੰਦ ਕੱਢ ਲੈਂਦੇ ਨੇ

Loading views...



ਇੱਕ ਨਜਰ ਐਸੀ ਸੀ ਕਿ ਅਸੀ ਦਿਲ ਲੁਟਾ ਬੈਠੇ
ਝੂਠੀ ਰੌਣਕ ਦੇਣ ਲਈ ਦੁੱਖ ਸੀਨੇ ਵਿੱਚ ਲੁਕਾ ਬੈਠੇ॥

Loading views...

ਰੱਬਾ ਖੈਰ ਕਰੀਂ ਕਿਸੇ ਗੱਭਰੂ ਦੀ ਸੰਗਤ ਮਾੜੀ ਨਾ ਹੋਵੇ
ਕਿਸੇ ਗੱਭਰੂ ਤੇ ਚਲਦੀ ਨਸ਼ਿਆਂ ਦੀ ਆਰੀ ਨਾ ਹੋਵੇ

Loading views...

ਮੁੱਛ ਫੁੱਟਦੀ ਦੀ ਤਾ ਸਾਰਿਅਾ ਦੇ ਹੁੰਦੀ ਅੈ ਪਰ ਖੜੀ ਕਰਦਾ ਹਰੇਕ ਨੀ
ਚੜਦੀ ਜਵਾਨੀ ਹੁੰਦੀ ਰੇਲ ਵਰਗੀ ੲਿੰਨੀ ਛੇਤੀ ਲੱਗਦੀ ਬਰੇਕ ਨੀ

Loading views...


ਮੇਰੀ ਆਖਰੀ ਤਮੰਨਾ ਜਦੋਂ ਦੁਨੀਆ ਤੋ ਜਾਵਾਂ,
ਜਿਹਨੂੰ ਇਕ ਵਾਰੀ ਮਿਲਾਂ ਯਾਦ ਵਾਰ-ਵਾਰ ਆਵਾਂ

Loading views...

ਮੁਸਕਰਾਹਾਟਾ ਝੂਠੀਆਂ ਵੀ ਹੋ ਸਕਦੀਆਂ ਨੇ
ਇਨਸਾਨ ਨੂੰ ਦੇਖਣਾ ਨੀ ਸਮਝਣਾ ਸਿੱਖੋ,

Loading views...


ਇੱਕ ਭੁੱਲ ਹੋ ਗਈ ਕਿ ਤੈਨੂੰ ਪਿਆਰ ਕਰ ਬੈਠੇ
ਪਰ ਜੇ ਨਾਂ ਕਰਦੇ ਫੇਰ ਇਕੱਲੇ ਰਹਿਣਾ ਕਿਵੇਂ ਸਿੱਖਦੇ

Loading views...


ਬੂੜੇ ਹੋਏ ਮਾਪਿਆਂ ਨੂੰ ਜੋ ਪੁਛਦੇ ਨਾ ਪਾਣੀ
ਲਾਹਨਤਾਂ ਨੇ ਇਹੋ ਜਿਹੀ ਚੰਦਰੀ ਓਲਾਦ ਤੇ…

Loading views...

ਤੇਰੀ ਬੇਰੁਖ਼ੀ ਦਾ ਅੰਜਾਮ ਇੱਕ ਦਿਨ ਇਹ ਹੀ ਹੋਵੇਗਾ..,
ਆਖਿਰ ਭੁਲਾ ਹੀ ਦੇਵਾਂਗੇ ਤੈਨੂੰ ਯਾਦ ਕਰਦੇ-ਕਰਦੇ……!!!

Loading views...

ਯਾਰ ਮੇਰੇ ਮੰਗਦੇ Grand_Party
ਹੁਣ ਟੁਟੀਆਂ ਤੇ ਰੋਣ ਦਾ ਰਿਵਾਜ਼ ਨਾ ਰਿਹਾ ॥

Loading views...


ਜੋ ਦਿਲ ਤੋੜਦੇ ਨੇ,,ਬਰਬਾਦ ਹੋਣਗੇ,,
ਅੱਜ ਕਿਸੇ ਨੂੰ ਰੁਵਾਇਆ ਕੱਲ ਆਪ ਰੋਣਗੇ !!

Loading views...


ਕਰਗੀ ਦਿਲ ਤੇਰੇ ਨਾਮ ਮੈ ਦੁਨੀਆਂ ਭੁੱਲ ਬੈਠੀ,
ਨਾ ਦਿਨ ਚੇਤੇ ਨਾ ਸ਼ਾਮ ਬਸ ਤੇਰੇ ਤੇ ਡੁੱਲ ਬੈਠੀ

Loading views...

ਉਹਨੂੰ ਵੇਖ ਵੇਖ ਮਾਏ ਮੇਰਾ ਚਿੱਤ ਨਾ ਭਰੇ ,
ਰਾਤਾਂ ਨੂੰ ਵੀ ਮੁੱਖ ਉਹਦਾ ਚਾਨਣ ਕਰੇ ,

Loading views...


ਏਥੇ ਨਫਰਤ ਬਹੁਤ ਅਰਾਮ ਨਾਲ ਮਿਲਦੀ ਐ
ਪਰ ਪਿਆਰ ਇਕੱਠਾ ਕਰਨ ਲਈ ਉਮਰ ਲੱਗ ਜਾਂਦੀ ਐ

Loading views...

ਫੁੱਲ ਮੁਰਝਾਏ ਸੱਜਣਾਂ ਮੁੜ੍ਹਕੇ ਖਿਲਦੇ ਨਈਂ,
ਚੇਤੇ ਰੱਖੀਂ ਯਾਰ ਗਵਾਚੇ ਮਿਲਦੇ ਨਈਂ….

Loading views...

ਜੱਟਾ ਵੇ ਸਟਾਇਲ ਤੇਰਾ ਬੜਾ ਅੱਤਦਾ 😘
ਤੈਨੂੰ ਕਿਵੇਂ ਸਮਝਾਵਾਂ ਵੇ ਤੂੰ ਟੇਡੀ ਮੱਤਦਾ

Loading views...