ਖੇਡਣ ਦਾ ਸ਼ੌਕ ਤਾਂ ਅਸੀ ਵੀ ਰੱਖਦੇ ਆ ਪਰ ਹਲੇ ਤੂੰ ਖੇਡ
ਜਿਦਣ ਅਸੀ ਖੇਡਣ ਲੱਗ ਗਏ ਤੇਰੀ ਵਾਰੀ ਨੀ ਆਉਣੀ
ਸੋਚਦੀ ਹੋਵੇਗੀ ਕਿ ਮੈਨੂੰ ਯਾਦ ਕਰਦਾ ਹੋਊ
ਐਨੇ ਵੀ ਮਾੜੇ ਨੀ ਜੇੜੇ ਤੇਰੇ ਪਿੱਛੇ ਆਵਾਂਗੇ
ਲਲੀ ਛਲੀ ਤਾਂ ਆਂਦੀ ਜਾਂਦੀ ਰੇਂਦੀ ਆ
ਪਰ ਮਿਤਰੋ ਭਾਬੀ ਥੋਡੀ ਐਂਡ ਹੀ ਲਿਆਵਾਂਗੇ
ਸ਼ਰਾਫਤ ਹਮੇਸ਼ਾ ਉਹਨੀ ਹੀ ਰੱਖੋ
ਜਿੰਨੀ ਸਾਹਮਣੇ ਵਾਲਾ ਹਜ਼ਮ ਕਰਦਾ ਹੋਵੇ
ਮੰਨਿਆ ਕੇ ਖੁਸ਼ ਨਹੀਂ ਇਹ ਵੀ ਨਹੀਂ ਕੇ ਉਦਾਸ ਹਾਂ
ਘੱਟ ਬੋਲਣ ਦੀ ਆਦਤ ਹੈ ਇਹ ਵੀ ਨਹੀਂ ਕੇ ਲਾਸ਼ ਹਾਂ
ਜਿਹੜੇ ਬੰਦੇ ਅਸੂਲਾਂ ਨਾਲ ਜਿੳੁੰਦੇ ਨੇ
ੳੁਹਨਾਂ ਦੇ ਦੋਸਤ ਘੱਟ ਤੇ ਦੁਸ਼ਮਨ ਜਿਅਾਦਾ ਹੁੰਦੇ ਨੇ
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ….!!!
“ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ
ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ… ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ …
ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ
ਰੱਬਾ☝ਲੱਖਾ ਲੋਕ ਭਾਵੇ ਆਪਣਾ ਬਣਾ ਕੇ ਲੁਟ ਲੈਣ
ਪਰ ਚਿਹਰੇ ਤੇ ਮੁਸਕਾਨ ਤੇ ਦਿਲ❤ਦਰਿਆ ਰੱਖੀ
ਨਕਲ ਤਾ #ਸਾਡੀ ਬੇਸ਼ਕ #ਕੋਈ ਕਰ ਲਵੇ,ਪਰ #ਬਰਾਬਰੀ ਕੋਈ ਨੀ ਕਰ ਸਕਦਾ..
ੲਿੱਕ 😊 ਸਾਫ ਜਿਹੀ ਗੱਲ 2 ਲਫਜ਼ਾ ਵਿੱਚ ਕਰਦੇ ਅਾ
#FEELING ਨੂੰ ❤ਸਮਝੋ ਜੀ ਅਸੀ ਦਿਲ ਤੋ ਤੁਹਾਡੇ ਤੇ ਮਰਦੇ ਅਾ.. fee
ਚੰਗੇ ਦੇ ਏ ਨਾਲ ਚੰਗੇ ਅਸੀਂ
ਮਾੜੇ ਦੇ ਏ ਨਾਲ ਮਾੜੇ
ਯਾਰਾਂ ਦੇ ਹਾਂ ਯਾਰ ਤਾਂ ਹੀ
ਜਾਣਦੇ ਨੇ ਸਾਰੇ
ਰੂਹਾਂ ਵਿੱਚ ਮਹਿਕ ਅਣਖ ਦੀ ਤਨ ਤੇ ਮਹਿੰਗੇ ਸੈਂਟ ਕੁੜ੍ਹੇ
ਅੱਖਾ ਦੇ ਵਿੱਚ ਅੱਖਾਂ ਪਾ ਕੇ ਕਰੀਏ Judgement ਕੁੜ੍ਹੇ !
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ।
ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!
ਕਈਆਂ👥 ਦੇ ਦਿਲਾਂ❤ ਵਿੱਚ ਰਹਿੰਨਾ😎 ਆਂ..
ਕਈਆਂ👥 ਦੇ ਤਾ ਸਮਝੋਂ🤔 ਵੀ ਬਾਹਰ 👉ਨੀ
ਕਿਸੇ ਨੂੰ #ਖਰੀਦਣਾ ਨੀ 👍😉
ਕਿਸੇ ਅੱਗੇ ਵਿਕਣਾ ਨੀ 👎😄
ਸਦਾ ੲਿਹੋ ਜਿਹੇ ਰੱਖ ਕੇ #ਅਸੂਲ ਚੱਲੀਏ 😊😊
ਜਣੇ-ਖਣੇ ਨਾਲ #ਯਾਰੀਆਂ ਜੋ ਲਾਉਣ ਲੱਗ ਜੇ 🔫🔫
ਯਾਰ 💓 ਚੋਂ #ਪੁਰਾਣੇ ਜੋ ਭੁਲਾਉਣ ਲੱਗ ਜੇ 😌😌
ਨਿੱਤ ਨਵਿਆਂ ਦੀ #ਯਾਰੀ ਜਿਹੜਾ ਰਹੇ ਲੋੜਦਾ 👎👊
ਜੱਟ ਇਹੋ ਜਿਹੇ #ਬੰਦਿਆ ਨੂੰ ਹੱਥ ਜੋੜਦਾ🙏