ਜਿਸ ਕੇ ਸਿਰ ਊਪਰਿ ਤੂੰ ਸੁਆਮੀ
ਸੋ ਦੁਖੁ ਕੈਸਾ ਪਾਵੈ ॥
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਨੂੰ ਦਿੱਤੇ ਗਏ ਪੰਜ ਵਰ
1. ਸਾਰੇ ਸ਼ਹਿਰ ਨਾਲੋਂ ਉੱਚਾ ਤੇਰਾ ਦਰ ਹੋਵੇਗਾ
2. ਅਮ੍ਰਿਤਸਰ ਆਏ ਯਾਤਰੂ ਦੀ ਯਾਤਰਾ ਤੇਰੇ ਦਰ ਤੇ ਮੱਥਾ ਟੇਕਣ ਤੇ ਹੀ ਸਫਲ ਹੋਵੇਗੀ
3. ਤੇਰੇ ਦਰ ਤੋਂ ਸੰਗਤਾਂ ਮੂੰਹ ਮੰਗੀਆਂ ਮੁਰਾਦਾਂ ਪਾਉਣਗੀਆਂ
4. ਤੇਰੇ ਦਰ ਤੋਂ ਲੋੜਵੰਦ ਪ੍ਰਸ਼ਾਦਾ ਛਕਣਗੇ
5. ਤੈਨੂੰ ਇਸ ਸ਼ਹਿਰ ਦਾ ਮੁਖੀ ਥਾਪਿਆ ਹੈ ਜੋ ਅੰਤਿਮ ਸਮੇਂ ਤੇਰਾ ਧਿਆਨ ਧਰੇਗਾ, ਤੇਰੇ ਚਰਨਾਂ ਵਿੱਚ ਆਵੇਗਾ
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।
ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ।1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ “ਅਠ ਸਠ ਤੀਰਥ” ਕਿਹਾ।
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥
ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਹਮ ਗਰੀਬ ਮਸਕੀਨ ਪ੍ਰਭ ਤੇਰੇ
ਹਰਿ ਰਾਖੁ ਰਾਖੁ ਵਡ ਵਡਾ ਹੇ॥❤️
ਸਾਚੁ ਕਹੌਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ
ਤਿਨ ਹੀ ਪ੍ਰਭ ਪਾਇਓ ||
AAJ 21 SEPTEMBER, 2020 DE MUKHWAK SAHIB
*GURDWARA PANJA SAHIB (PAKISTAN)*
*ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ )ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਵਲੀ ਕੰਧਾਰੀ ਦਾ ਹੰਕਾਰ ਤੋੜਦੇ ਹੋਏ*
*ਗੁਰੂ ਨਾਨਕ ਦੇਵ ਜੀ ਨੇ ਪੰਜੇ ਨਾਲ
ਪਹਾੜ ਨੂੰ ਰੌਕੀਆ ਸੀ ।*
SUHI MEHLA-4
HAR NAMA HAR RANNG HAI HAR RANNG MAJITHAI RANNG !! GUR TUTHAI HAR RANG CHARIA FIR BAHUR NA HOVI BHANNG !!1!! ANG-731
*SACHKHAND SRI DARBAR SAHIB (AMRITSAR)*
*ਸੱਚਖੰਡ ਸ੍ਰੀ ਦਰਬਾਰ ਸਾਹਿਬ ( ਅੰਮ੍ਰਿਤਸਰ )ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ।*
DHANASRI MEHLA-4
MERE SAHA MAI HAR DARSAN SUKH HOE !! HAMRI BEDAN TU JANTA SAHA AVAR KIAA JANAI KOE !! RAHAO !! ANG-670
*GURDWARA SIS GANJ SAHIB*
*ਗੁਰਦਵਾਰਾ ਸੀਸ ਗੰਜ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ ਸਭ ਥਾਈਂ ਹੋਇ ਸਹਾਇ ll*
SUHI MEHLA-5
SIMRIT BED PURAN PUKARAN POTHIA !! NAAM BINA SABH KURH GALHI HOCHHIA !!1!! ANG-761
*GURDWARA BANGLA SAHIB*
*ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਸ਼੍ਰੀ ਹਰਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖੁ ਜਾਇ*
DHANASRI MEHLA-5 GHAR-12
IKOA’NKAR SATGUR PRASAD !!
BANDNA HAR BANDNA GUN GAVHU GOPAL RAE !! RAHAO !! VADAI BHAG BHETE GURDEVA !! KOT PARADH MITE HAR SEVA !!1!! ANG-683
*TAKHAT SRI HAZUR SAHIB*
*ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ , ਨਾਂਦੇੜ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ*
SALOK MEHLA-4
HAR DAASAN SIO PRITI HAI HAR DAASAN KO MIT !! HAR DAASAN KAI VAS HAI JIO JANTI KAI VAS JANT !! ANG-652
*TAKHAT SRI PATNA SAHIB (BIHAR)*
*ਗੁਰਦੁਆਰਾ ਸ੍ਰੀ ਪਟਨਾ ਸਾਹਿਬ , ਬਿਹਾਰ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ*
*ਤਹੀ ਪ੍ਰਕਾਸ ਹਮਾਰਾ ਭਯੋ ਪਟਨਾ ਸਹਰ ਬਿਖੈ ਭਵ ਲਯੋ*
BILAVAL MEHLA-5
MANN TAN PARABH ARADHIAI MIL SADH SAMAGAI !! UCHRAT GUN GOPAL JAS DUR TE JAM BHAGAI !!1!! ANG-817
*GURDWARA DUKHNIVRAN SAHIB (PATIALA)*
*ਗੁਰਦੁਆਰਾ ਦੁਖ ਨਿਵਾਰਨ ਸਾਹਿਬ ( ਪਟਿਆਲਾ )ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ*
*ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ ਸਭ ਥਾਈਂ ਹੋਇ ਸਹਾਇ*
VADHANS KI VAR MEHLA-4
LALA’N BEHLIMA KI DHUN GAVNI
IKOA’NKAR SATGUR PARSAD !!
SALOK MEHLA-3
SABAD RATE VAD HANS HAI SACH NAAM UR DHAR !! SACH SANGRHAHI SAD SACH RAHEH SACHAI NAAM PIAR !! ANG-585
*”ਵਾਹਿਗੁਰੂ ਜੀ ਕਾ ਖਾਲਸਾ”*
*”ਵਾਹਿਗੁਰੂ ਜੀ ਕੀ ਫਤਿਹ”*
WAHEGURU JI KA KHALSA JI !!
WAHEGURU JI KI FATEH JI !!
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਅੱਸੂ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।
ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਮ੍ਰਿਤਸਰ ਵਿਖੇ ਹੋਇਆ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਾਵਨ ਮੁਖਵਾਕ: 16-09-2020 Ang 135
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ‘ਬਾਰਹ ਮਾਹਾ’ ਬਾਣੀ। ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।
असुनि प्रेम उमाहड़ा किउ मिलीऐ हरि जाइ ॥ मनि तनि पिआस दरसन घणी कोई आणि मिलावै माइ ॥ संत सहाई प्रेम के हउ तिन कै लागा पाइ ॥ विणु प्रभ किउ सुखु पाईऐ दूजी नाही जाइ ॥ जिंन्ही चाखिआ प्रेम रसु से त्रिपति रहे आघाइ ॥ आपु तिआगि बिनती करहि लेहु प्रभू लड़ि लाइ ॥ जो हरि कंति मिलाईआ सि विछुड़ि कतहि न जाइ ॥ प्रभ विणु दूजा को नही नानक हरि सरणाइ ॥ असू सुखी वसंदीआ जिना मइआ हरि राइ ॥८॥
बारह माहा मांझ महला ५ घरु ४ अर्थ: हे मां! (भाद्रों की तपश भरी घुटन गुजरने के बाद) असू (की मीठी मीठी ऋतु) में (मेरे अंदर प्रभू पति के) प्यार का उछाला आ रहा है। (मन तड़फता है कि) किसी ना किसी तरह चल के प्रभू पति को मिलूँ। मेरे मन में मेरे तन में प्रभू के दर्शन की बड़ी प्यास लगी हुई है (चिक्त चाहता है कि) कोई (उस पति को) ला के मेल करा देवे। (ये सुन के कि) संत जन प्रेम बढ़ाने में सहायता किया करते हैं, मैं उनके चरणों में लगी हूँ। (हे माँ!) प्रभू के बगैर सुख आनंद नहीं मिल सकता (क्योंकि सुख आनंद की) और कोई जगह ही नहीं। जिन (भाग्यशालियों) ने प्रभू प्यार का स्वाद (एक बार) चख लिया है (उन्हें माया के स्वाद भूल जाते हैं, माया की ओर से) वे तृप्त हो जाते हैं। स्वै भाव छोड़ के वे सदा अरदासें ही करते रहते हैं– हे प्रभू! हमें अपने साथ जोड़ के रखो। जिस जीव-स्त्री को पति प्रभू ने अपने साथ मिला लिया है, वह (उस मिलाप में से) विछुड़ के अन्य किसी जगह नहीं जाती। (क्योंकि) हे नानक! (उसे निश्चय आ जाता है कि सदीवी सुख के वास्ते) प्रभू की शरण के बिना और कोई जगह नहीं है। वह सदा प्रभू की शरण पड़ी रहती है। असू (की मीठी मीठी ऋतु) में वह जीव सि्त्रयां सुखी बसती हैं, जिनपे परमात्मा की कृपा होती है।8।
Asun Praem Oumaaharraa Kio Mileeai Har Jaae || Man Than Piaas Dharasan Ghanee Koee Aan Milaavai Maae || Santh Sehaaee Praem Kae Ho Thin Kai Laagaa Paae || Vin Prabh Kio Sukh Paaeeai Dhoojee Naahee Jaae || Jinnhee Chaakhiaa Praem Ras Sae Thripath Rehae Aaghaae || Aap Thiaag Binathee Karehi Laehu Prabhoo Larr Laae || Jo Har Kanth Milaaeeaa S Vishhurr Kathehi N Jaae || Prabh Vin Dhoojaa Ko Nehee Naanak Har Saranaae || Asoo Sukhee Vasandheeaa Jinaa Maeiaa Har Raae ||8||
Baareh Maahaa Maanjh Mehalaa 5 Ghar 4 Meaning: Baarah Maahaa ~ The Twelve Months: Maajh, Fifth Mehl, Fourth House: In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “”God, please attach me to the hem of Your robe.”” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. ||8||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸ
ਗੁਨਹੀ ਭਰਿਆ ਮੇ ਫਿਰਾ ਲੋਕ ਕਹੈ ਦਰਵੇਸੁ
ਮੈ ਸਭ ਦਾ ਹੋ ਕੇ ਦੇਖ ਲਿਆ,
ਇੱਕ ਤੇਰਾ ਹੋਣਾ ਬਾਕੀ ਆ ,
ਵਾਹਿਗੁਰੂ ਵਾਹਿਗੁਰੂ
ਭਾਦੋਂ
ਦੋਹਰਾ-
ਭਾਦੋਂ ਭਾਵੇ ਤਬ ਸਖੀ ਜੋ ਪਲ ਪਲ ਹੋਵੇ ਮਿਲਾਪ ।
ਜੋ ਘਟ ਦੇਖੂੰ ਖੋਲ੍ਹ ਕੇ ਘਟ ਘਟ ਦੇ ਵਿਚ ਆਪ ।
ਆ ਹੁਣ ਭਾਦੋਂ ਭਾਗ ਜਗਾਇਆ, ਸਾਹਿਬ ਕੁਦਰਤ ਸੇਤੀ ਆਇਆ,
ਹਰ ਹਰ ਦੇ ਵਿਚ ਆਪ ਸਮਾਇਆ, ਸ਼ਾਹ ਇਨਾਇਤ ਆਪ ਲਖਾਇਆ,
ਤਾਂ ਮੈਂ ਲੱਖਿਆ ।
ਆਖਰ ਉਮਰੇ ਹੋਈ ਤਸੱਲਾ, ਪਲ ਪਲ ਮੰਗਣ ਨੈਣ ਤਜੱਲਾ,
ਜੋ ਕੁਝ ਹੋਸੀ ਕਰਸੀ ਅੱਲ੍ਹਾ, ਬੁੱਲ੍ਹਾ ਸ਼ੌਹ ਬਿਨ ਕੁਝ ਨਾ ਭੱਲਾ,
ਪ੍ਰੇਮ ਰਸ ਚੱਖਿਆ ।੧੨।
ਰਬ ਦੀ ਮਰਜੀ ਦੇ ਬਿਨਾਂ ਤੇ ਪਤਾ ਨਹੀਂ ਹਿੱਲ ਸਕਦਾ 🙏🏻🙏🏻
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥
ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ